ਪੜਚੋਲ ਕਰੋ

Punjabi University ਦੀ ਪ੍ਰੀਖਿਆ ਸ਼ਾਖਾ ਵੱਲੋਂ ਨਵੀਂ ਪਹਿਲਕਦਮੀ, ਵਿਦਿਆਰਥੀ ਕੈਂਪਸ 'ਚ ਇਹ ਸਹੂਲਤ ਕੀਤੀ ਲਾਗੂ

Punjabi University Patiala

Patiala News -  ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਨਤੀਜਾ ਪਤਾ ਕਰਨ ਲਈ ਯੂਨੀਵਰਸਿਟੀ ਆਉਣ ਵਾਲੇ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਨੂੰ ਘਟਾਉਣ ਲਈ ਇੱਕ ਨਵੀਂ ਸਹੂਲਤ ਪ੍ਰਦਾਨ ਕੀਤੀ ਗਈ ਹੈ। ਪ੍ਰੀਖਿਆ ਸ਼ਾਖਾ ਦੇ ਕੰਟਰੋਲਰ ਪ੍ਰੋ. ਵਿਸ਼ਾਲ ਗੋਇਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਸ਼ਾਖਾ ਦੀ ਆਈ. ਟੀ. ਟੀਮ ਦੇ  ਕੋਆਰਡੀਨੇਟਰ ਦਲਬੀਰ ਸਿੰਘ ਵੱਲੋਂ ਇਸ ਸੰਬੰਧੀ ਇੱਕ ਵਿਸ਼ੇਸ਼ ਸੁਵਿਧਾ ਮੁਹੱਈਆ ਕਰਵਾਈ ਗਈ ਹੈ।

ਜਿਸ ਅਨੁਸਾਰ ਵਿਦਿਆਰਥੀ ਆਪਣੇ ਘਰ ਬੈਠੇ ਹੀ ਯੂਨੀਵਰਸਿਟੀ ਦੀ ਵੈੱਬਸਾਈਟ www.punjabiuniversity.ac.in ਉੱਤੇ ਇਗਜ਼ਾਮੀਨੇਸ਼ਨ ਪੋਰਟਲ ਰਾਹੀਂ ਆਪਣੇ ਨਤੀਜਿਆਂ ਦੀ ਸਥਿਤੀ ਬਾਰੇ ਜਾਣ ਸਕਦੇ ਹਨ। ਰੀ-ਅਪੀਅਰ ਅਤੇ ਰੈਗੂਲਰ ਨਤੀਜਿਆਂ ਦੇ ਕੇਸ ਵਿੱਚ ਉਹ ਘਰ ਬੈਠੇ ਆਪਣਾ ਰੋਲ ਨੰਬਰ ਭਰ ਕੇ ਸਥਿਤੀ ਜਾਣ ਸਕਦੇ ਹਨ ਕਿ ਕੀ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋ ਚੁੱਕਾ ਹੈ ਜਾਂ ਨਹੀਂ।

ਇਸੇ ਤਰ੍ਹਾਂ ਕਨਫ਼ੀਡੈਂਸ਼ਲ ਨਤੀਜਿਆਂ ਦੇ ਮਾਮਲੇ ਵਿੱਚ ਉਹ ਆਪਣਾ ਰੋਲ ਨੰਬਰ ਭਰ ਕੇ ਜਾਣ ਸਕਦੇ ਹਨ ਕਿ ਉਹ ਨਤੀਜਾ ਲੈਣ ਦੀ ਪਾਤਰਤਾ ਰਖਦੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ਼ ਵਿਦਿਆਰਥੀਆਂ ਦੀ ਖੱਜਲ਼ ਖੁਆਰੀ ਘੱਟ ਹੋ ਜਾਵੇਗੀ ਅਤੇ ਉਹ ਉਸ ਸਮੇਂ  ਹੀ ਯੂਨੀਵਰਸਿਟੀ ਕੈਂਪਸ ਆਉਣਗੇ ਜਦੋਂ ਉਨ੍ਹਾਂ ਦੇ ਸਾਰੇ ਪੇਪਰ ਚੈੱਕ ਹੋ ਕੇ ਨਤੀਜਾ ਤਿਆਰ ਹੋਵੇ।

ਉਨ੍ਹਾਂ ਕਿਹਾ ਕਿ ਇਸ ਛੋਟੀ ਜਿਹੀ ਪਹਿਲਕਦਮੀ ਨਾਲ਼ ਦੂਰ ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਵਾਰ ਵਾਰ ਯੂਨੀਵਰਸਿਟੀ ਦੇ ਚੱਕਰ ਨਹੀਂ ਮਾਰਨੇ ਪੈਣਗੇ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget