ਪੜਚੋਲ ਕਰੋ

Patiala News: ਰਾਜੋਆਣਾ ਨੂੰ ਮਿਲਣ ਤੋਂ ਰੋਕਣ 'ਤੇ ਵਧਿਆ ਵਿਵਾਦ, CM ਦਾ ਸਿੱਖ ਵਿਰੋਧੀ ਚਿਹਰਾ ਹੋਇਆ ਨੰਗਾ-ਸੁਖਬੀਰ

Punjab news: ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਵੀ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਭੁੱਖ ਹੜ੍ਹਤਾਲ ਕਰਨ ਦਾ ਆਪਣਾ ਫੈਸਲਾ ਵਾਪਿਸ ਲੈਣ ਕਿਉਂਕਿ ਉਹਨਾਂ ਦੇ ਇਸ ਫੈਸਲੇ ਕਾਰਨ ਸਿੱਖ ਸੰਗਤ ਬਹੁਤ ਚਿੰਤਤ ਹੈ

Patiala News :ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਅਕਾਲੀ ਲੀਡਰਾਂ ਵਿੱਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਏਡੀਜੀਪੀ (ਜੇਲ੍ਹਾਂ) ਤੋਂ ਲਿਖਤੀ ਇਜਾਜ਼ਤ ਮਿਲਣ ਤੋਂ ਬਾਅਦ ਅੱਜ ਪਟਿਆਲਾ ਜੇਲ੍ਹ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨਾਲ ਮੁਲਾਕਾਤ ਕਰਨ ਪਹੁੰਚਿਆ ਤਾਂ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਭਗਵੰਤ ਮਾਨ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਮਿਲਣ ਤੋਂ ਰੋਕ ਦਿੱਤਾ ਗਿਆ, ਜਿਸਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਸ਼ਬਦਾਂ 'ਚ ਨਿਖੇਦੀ ਕਰਦਾ ਹੈ । 

ਬਾਦਲ ਨੇ ਕਿਹਾ ਕਿ ਅੱਜ ਦੀ ਇਹ ਤਾਨਾਸ਼ਾਹ ਕਰਵਾਈ ਭਗਵੰਤ ਮਾਨ ਦੇ ਸਿੱਖ ਵਿਰੋਧੀ ਚਿਹਰੇ ਨੂੰ ਵੀ ਪੂਰੀ ਤਰ੍ਹਾਂ ਨੰਗਾ ਕਰਦੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਤਾਨਾਸ਼ਾਹ ਸਰਕਾਰ ਦੀਆਂ ਕੋਝੀਆਂ ਚਾਲਾਂ ਅੱਗੇ ਝੁਕਣ ਵਾਲਾ ਨਹੀਂ, ਅਸੀਂ ਆਪਣੇ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਲੜਦੇ ਰਹੇ ਹਾਂ ਅਤੇ ਇਨਸਾਫ਼ ਮਿਲਣ ਤੱਕ ਹਰ ਹਾਲ ਲੜਦੇ ਰਹਾਂਗੇ।

ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਵੀ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਉਹ ਭੁੱਖ ਹੜ੍ਹਤਾਲ ਕਰਨ ਦਾ ਆਪਣਾ ਫੈਸਲਾ ਵਾਪਿਸ ਲੈਣ ਕਿਉਂਕਿ ਉਹਨਾਂ ਦੇ ਇਸ ਫੈਸਲੇ ਕਾਰਨ ਸਿੱਖ ਸੰਗਤ ਬਹੁਤ ਚਿੰਤਤ ਹੈ। ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਅਸੀਂ ਸਾਰੇ ਉਹਨਾਂ ਦੇ ਕੇਸ ਦੀ ਪੂਰੀ ਦ੍ਰਿੜ੍ਹਤਾ ਨਾਲ ਪੈਰਵਾਈ ਕਰ ਰਹੇ ਹਾਂ, ਸੋ ਉਹਨਾਂ ਵੱਲੋਂ ਅਜਿਹਾ ਕਦਮ ਨਾ ਚੁੱਕਿਆ ਜਾਵੇ।

ਹਾਸਲ ਜਾਣਕਾਰੀ ਅਨੁਸਾਰ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹੇ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ। ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ। 

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget