ਪੜਚੋਲ ਕਰੋ

Punjab NEWS: ਸੁਖਜਿੰਦਰ ਰੰਧਾਵਾ ਦੀ ਕੈਪਟਨ ਨੂੰ ਚੁਣੌਤੀ, ਹੁਣ ਆਪਣੇ ਹਲਕੇ ਪਟਿਆਲਾ ਤੋਂ ਹੀ ਚੋਣ ਜਿੱਤ ਕੇ ਵਿਖਾਓ

ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ 'ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ।

Punjab NEWS: ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ 'ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ।

ਦੱਸ ਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਇੱਥੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਨੇਤਾਵਾਂ ਨੂੰ ਚੁਣੌਤੀ ਦਿੱਤੀ ਹੈ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਪਟਿਆਲਾ ਵਿੱਚੋਂ ਪਾਰਲੀਮੈਂਟਰੀ ਚੋਣ ਜਿੱਤ ਕੇ ਦਿਖਾਉਣ। 

ਗੈਂਗਸਟਰ ਕਰ ਰਹੇ ਪੰਜਾਬ, ਰਾਜਸਥਾਨ ਤੇ ਹਰਿਆਣਾ ’ਚ ਟਾਰਗੇਟ ਕਿਲਿੰਗ ਦੀ ਪਲਾਨਿੰਗ, ਗੈਂਗਸਟਰ ਅੰਮ੍ਰਿਤ ਬੱਲ ਤੇ ਜੱਗੂ ਭਗਵਾਨਪੁਰੀਆ ਦੇ ਗੁਰਗੇ ਐਕਟਿਵ

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅੱਜ ਇਸ ਸਟੇਜ ਤੋਂ ਹੀ ਪਰਨੀਤ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਜਦੋਂ ਬੀਜੇਪੀ ਵਿੱਚ ਚਲੇ ਗਏ ਹਨ ਤਾਂ ਫਿਰ ਉਨ੍ਹਾਂ ਦੀ ਪਤਨੀ ਨੂੰ ਕਾਂਗਰਸ ਵਿੱਚ ਕਿਉਂ ਰੱਖਿਆ ਹੋਇਆ ਹੈ। 

ਉਨ੍ਹਾਂ ਕਿਹਾ ਕਿ ਪਰਨੀਤ ਕੌਰ ਨੂੰ ਅੱਜ ਪਾਰਟੀ ਵਿੱਚੋਂ ਬਾਹਰ ਕੱਢ ਮਾਰਨਾ ਚਾਹੀਦਾ ਹੈ। ਫਿਰ ਹੀ ਪਤਾ ਲੱਗੇਗਾ ਕਿ ਕਾਂਗਰਸ ਦਾ ਡਿਸਪਲਿਨ ਕਿਵੇਂ ਚੱਲਦਾ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਬਠਿੰਡਾ ਵਿੱਚ ਕਾਂਗਰਸ ਨਾਲ ਧੱਕਾ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget