ਪੜਚੋਲ ਕਰੋ

Punjab News: ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

Punjab News: ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੋਨੀਆ ਮਲਹੋਤਰਾ ਈ.ਟੀ.ਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1 ਜ਼ਿਲ੍ਹਾ ਪਟਿਆਲਾ, ਦਾ ਜਾਅਲੀ ਪੱਛੜੀ ਸ਼੍ਰੇਣੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ, ਪਟਿਆਲਾ ਵੱਲੋਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਵਾਲਾਪੁਰ ਬਲਾਕ ਭੁਨਰਹੇੜੀ-1, ਪਟਿਆਲਾ ਦੀ ਈ.ਟੀ.ਟੀ ਅਧਿਆਪਕਾ ਸੋਨੀਆ ਮਲਹੋਤਰਾ ਨੇ ਪੱਛੜੀ ਸ਼੍ਰੇਣੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੋਨੀਆ ਮਲਹੋਤਰਾ ਅਰੋੜਾ ਜਾਤੀ ਨਾਲ ਸਬੰਧਤ ਹੈ ਅਤੇ ਉਸ ਦਾ ਗੋਤ ਮਲਹੋਤਰਾ ਹੈ ਜੋ ਜਨਰਲ ਜਾਤੀ ਹੈ, ਉਸ ਨੇ ਕੰਬੋਜ ਸਿੱਖ ਵਿਅਕਤੀ (ਪੱਛੜੀ ਸ਼੍ਰੇਣੀ) ਨਾਲ ਵਿਆਹ ਤੋਂ ਬਾਅਦ ਬੀ.ਸੀ ਸਰਟੀਫਿਕੇਟ ਬਣਾਇਆ ਹੋਇਆ ਸੀ। ਇਸ ਸਰਟੀਫਿਕੇਟ ਨਾਲ ਉਸ ਨੇ ਸਿੱਖਿਆ ਵਿਭਾਗ ਵਿੱਚ ਈ.ਟੀ.ਟੀ ਅਧਿਆਪਕਾ ਦੀ ਸਰਕਾਰੀ ਨੋਕਰੀ ਪ੍ਰਾਪਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸੋਨੀਆ ਮਲਹੋਤਰਾ ਦਾ ਬੀ.ਸੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਪੱਤਰ ਲਿਖ ਕੇ ਸੋਨੀਆ ਮਲਹੋਤਰਾ ਦੇ ਬੀ.ਸੀ ਸਰਟੀਫਿਕੇਟ ਨੰ: 2697 ਮਿਤੀ 17.02.96 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Bikram Mjithia: ਲਾਰੈਂਸ ਬਿਸ਼ਨੋਈ ਦੀ ਮੋਨੂੰ ਮਾਨੇਸਰ ਨਾਲ ਵੀਡੀਓ 'ਤੇ ਭੜਕੇ ਮਜੀਠਈਆ, ਬੋਲੇ ਗ੍ਰਹਿ ਵਿਭਾਗ ਸੀਐਮ ਭਗਵੰਤ ਮਾਨ ਕੋਲ ਪਰ ਉਨ੍ਹਾਂ ਕੋਲ ਕੋਈ ਜਵਾਬ ਹੀ ਨਹੀਂ

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget