ਪੜਚੋਲ ਕਰੋ

ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦੀ ਕਾਇਆ-ਕਲਪ ਬਦਲਣ ਲਈ PM ਮੋਦੀ ਦਾ ਧੰਨਵਾਦ : ਰਣਇੰਦਰ ਸਿੰਘ

 Patiala News : 6 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸਦੇ ਤਹਿਤ ਦੇਸ਼ ਭਰ ਦੇ ਕੁੱਲ 500 ਰੇਲਵੇ ਸ਼ਟੇਸ਼ਨਾਂ ਦੀ ਨੁਹਾਰ ਬਦਲਣ ਦੀ ਤਜਵੀਜ਼

 Patiala News : 6 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸਦੇ ਤਹਿਤ ਦੇਸ਼ ਭਰ ਦੇ ਕੁੱਲ 500 ਰੇਲਵੇ ਸ਼ਟੇਸ਼ਨਾਂ ਦੀ ਨੁਹਾਰ ਬਦਲਣ ਦੀ ਤਜਵੀਜ਼ ਹੈ। ਦੱਸਣਯੋਗ ਹੈ ਕਿ ਇਸ ਯੋਜਨਾ ਦੇ ਤਹਿਤ ਰਾਜਧਾਨੀ ਚੰਡੀਗੜ੍ਹ ਸਮੇਤ ਪੰਜਾਬ ਦੇ ਵੀ ਕੁੱਲ 22 ਰੇਲਵੇ ਸਟੇਸ਼ਨਾਂ ਦੀ ਕਾਇਆ-ਕਲਪ ਬਦਲਣ ਲਈ ਚੋਣ ਹੋਈ ਹੈ, ਜਿਸ ‘ਤੇ ਖੁਸ਼ੀ ਪ੍ਰਗਟ ਕਰਦਿਆਂ ਸੀਨੀਅਰ ਭਾਜਪਾ ਆਗੂ ਯੁਵਰਾਜ ਰਣਇੰਦਰ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੇ ਕੇਂਦਰ ਦੀ ਸਮੁੱਚੀ ਭਾਜਪਾ ਸਰਕਾਰ ਦਾ ਧੰਨਵਾਦ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਯੁਵਰਾਜ ਰਣਇੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਸ਼ੁਰੂ ਕੀਤੀ ਜਾ ਰਹੀ ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਕੁੱਲ 4762 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਦੇ ਕੁੱਲ 22 ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ, ਓਹਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਰੇਲਵੇ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜਬੂਤ ਕਰਨ ਦੇ ਨਾਲ-ਨਾਲ ਰੇਲਵੇ ਸਟੇਸ਼ਨਾਂ ਦੇ ਸੁੰਦਰੀਕਰਨ ਅਤੇ ਨਵੀਨੀਕਰਨ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸਦਾ ਮਕਸਦ ਆਮ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਹੂਲਤ ਪ੍ਰਦਾਨ ਕਰਨਾ ਹੈ।  

ਇਸ ਮੌਕੇ ਸੂਬੇ ਦੇ ਰੇਲਵੇ ਸਟੇਸ਼ਨਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੰਦਿਆਂ ਓਹਨਾਂ ਦੱਸਿਆ ਕਿ ਅੱਜ PM ਮੋਦੀ ਜੀ ਵੱਲੋਂ ਚੰਡੀਗੜ੍ਹ, ਪਟਿਆਲਾ, ਕੋਟਕਪੂਰਾ, ਸਰਹਿੰਦ,ਫ਼ਿਰੋਜ਼ਪੁਰ ਕੈਂਟ, ਅਬੋਹਰ, ਫਾਜ਼ਿਲਕਾ, ਪਠਾਨਕੋਟ ਸਿਟੀ, ਗੁਰਦਾਸਪੁਰ,ਜਲੰਧਰ ਕੈਂਟ, ਫ਼ਿਲੌਰ, ਕਪੂਰਥਲਾ, ਲੁਧਿਆਣਾ, ਢੰਡਾਰੀ ਕਲਾਂ, ਮਾਨਸਾ, ਅਨੰਦਪੁਰ ਸਾਹਿਬ, ਰੂਪਨਗਰ, ਨੰਗਲ ਡੈਮ, ਧੂਰੀ, ਸੰਗਰੂਰ, ਮਲੇਰਕੋਟਲਾ ਤੇ ਮੁਕਤਸਰ ਦੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨਾਲ ਸੂਬੇ ਭਰ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਹੋਣ ਵਾਲਾ ਹੈ। ਇਸ ਮੌਕੇ ਇੱਕ ਵਾਰ ਫ਼ੇਰ ਓਹਨਾਂ ਪੰਜਾਬ ‘ਚ ਹੋਣ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਦਾ ਧੰਨਵਾਦ ਕੀਤਾ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget