ਪੜਚੋਲ ਕਰੋ

Patiala News: ਬੈਂਕ ਮੈਨੇਜਰ ਦੀ ਪਤਨੀ ਨੇ ਹੀ ਘੜੀ ਸੀ ਪਤੀ ਨੂੰ ਮਰਵਾਉਣ ਦੀ ਸਾਜ਼ਿਸ਼, ਜਾਣੋ ਕਿਵੇਂ ਹੋਇਆ ਖ਼ੁਲਾਸਾ

Patiala News: ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬਲਬੀਰ ਸਿੰਘ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਹਰਪ੍ਰੀਤ ਕੌਰ ਨਾਮਕ ਦੀ ਲੜਕੀ ਨਾਲ ਦੂਜੀ ਵਿਆਹ ਕਰ ਲਿਆ ਸੀ।

ਰਿਪੋਰਟਰ -ਭਾਰਤ ਭੁਸ਼ਣ

Patiala News: ਪਟਿਆਲਾ ਵਿਖੇ 19 ਅਕਤੂਬਰ ਤੜਕਸਾਰ ਸਾਬਕਾ ਬੈਂਕ ਮੈਨੇਜਰ ਬਲਵੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰ ਦਿੱਤਾ ਸੀ ਤੇ ਜਿਸ ਤੋਂ ਬਾਅਦ  ਪਟਿਆਲਾ ਪੁਲਿਸ ਪਾਰਟੀ ਨੇ ਇਹ ਮਾਮਲਾ 24 ਘੰਟੇ ਦੇ ਵਿੱਚ ਸੁਲਝਾ ਲਿਆ ਹੈ। 

ਇਸ ਬਾਬਤ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਤਲ ਦੀ ਮਾਸਟਰਮਾਇੰਡ ਬਲਬੀਰ ਸਿੰਘ ਦੀ ਪਤਨੀ ਹਰਪ੍ਰੀਤ ਕੋਰ ਹੀ ਨਿਕਲੀ ਹੈ। ਉਸਦੀ ਪਤਨੀ ਨੇ ਪ੍ਰੋਪਰਟੀ ਦਾ ਪੈਸਾ ਅਤੇ ਬੀਮਾ ਦੀ ਰਕਮ ਦੇ ਲਾਲਚ ਵਿੱਚ ਆਪਣੀ ਪਤੀ ਨੂੰ ਆਪਣੇ ਆਸ਼ਿਕ ਦੇ ਨਾਲ ਮਿਲ ਕੇ ਮੌਤ ਦੇ ਘਾਟ ਉਤਾਰ ਦਿੱਤਾ। 

ਪੁਲਿਸ ਪਾਰਟੀ ਨੇ ਬਹੁਤ ਹੀ ਬਾਰੀਕੀ ਦੇ ਨਾਲ ਤਫਤੀਸ਼ ਕੀਤੀ ਅਤੇ ਇਸ ਕੇਸ ਨੂੰ ਹੱਲ ਕਰ ਲਿਆ ਗਿਆ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬਲਬੀਰ ਸਿੰਘ ਦਾ ਆਪਣੀ ਪਹਿਲੀ ਪਤਨੀ ਦੇ ਨਾਲ ਤਲਾਕ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਹਰਪ੍ਰੀਤ ਕੌਰ ਨਾਮਕ ਦੀ ਲੜਕੀ ਨਾਲ ਦੂਜੀ ਵਿਆਹ ਕਰ ਲਿਆ ਸੀ। ਜ਼ਿਕਰ ਕਰ ਦਈਏ ਕਿ ਪਟਿਆਲਾ ਪੁਲਿਸ ਨੇ ਪਤਨੀ ਸਮੇਤ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜ਼ਿਕਰ ਕਰ ਦਈਏ ਕਿ ਪਟਿਆਲਾ 'ਚ ਵੀਰਵਾਰ ਸਵੇਰੇ ਸੈਰ ਲਈ ਨਿਕਲੇ ਇੱਕ ਸੇਵਾਮੁਕਤ ਬੈਂਕ ਮੈਨੇਜਰ ਦੀ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget