ਪੜਚੋਲ ਕਰੋ

Patiala News: ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਦਾ ਮਾਮਲਾ ਗਹਿਰਾਇਆ, ਸੜਕਾਂ 'ਤੇ ਉੱਤਰੇ ਵਿਦਿਆਰਥੀ

Patiala News: ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ।

Patiala News: ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਇੱਕ ਵਿਦਿਆਰਥਣ ਦੀ ਬਿਮਾਰੀ ਕਾਰਨ ਹੋਈ ਮੌਤ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ। ਇਸ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਤਹਿਤ ਪ੍ਰਸ਼ਾਸਨ ਵੀ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਸਰਗਰਮ ਹੋ ਗਿਆ ਹੈ। ਯੂਨੀਵਰਸਿਟੀ ਦੇ ਪ੍ਰਬੰਧਨ ਮਾਮਲਿਆਂ ਵਾਲੇ ਸਾਰੇ ਦਫ਼ਤਰ ਐਤਵਾਰ ਨੂੰ ਵੀ ਖੁੱਲ੍ਹੇ ਰੱਖੇ ਗਏ। ਇਸ ਸਬੰਧੀ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਮੌਕੇ ਡੀਐਸਪੀ ਜਸਵਿੰਦਰ ਟਿਵਾਣਾ ਤੇ ਹੋਰ ਅਧਿਕਾਰੀ ਮੌਜੂਦ ਸਨ। ਵੀਸੀ ਨੂੰ ਮਿਲੇ ਪੂਟਾ ਦੇ ਵਫ਼ਦ ਨੇ ਵੀ ਅਧਿਆਪਕ ’ਤੇ ਹਮਲੇ ਦੀ ਘਟਨਾ ’ਤੇ ਚਿੰਤਾ ਜਤਾਉਂਦਿਆਂ ਅਕਾਦਮਿਕ ਮਾਹੌਲ ਬਰਕਰਾਰ ਰੱਖਣ ਲਈ ਸਹਿਯੋਗ ਦਾ ਭਰੋਸਾ ਦਿੱਤਾ।

ਇਸੇ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਸ਼ਿਕਾਇਤਾਂ ਦੀ ਜਾਂਚ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਤੋਂ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਸੈੱਲ, ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸੈਕਸੁਅਲ ਹਰਾਸਮੈਂਟ ਵਿਰੋਧੀ ਸੈੱਲ ਵੀ ਮੌਜੂਦ ਹੈ। ਇਨ੍ਹਾਂ ਸੈੱਲਾਂ ਵਿਚ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ।

ਵਾਈਸ ਚਾਂਸਲਰ ਨੇ ਦੱਸਿਆ ਕਿ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਲਈ ਛੁੱਟੀ ਦੀ ਲੋੜ ਨਹੀਂ ਹੁੰਦੀ। ਵਿਦਿਆਰਥੀ ਹੋਸਟਲ ਦੇ ਰਜਿਸਟਰ ਵਿੱਚ ਲਿਖ ਕੇ ਜਦੋਂ ਮਰਜ਼ੀ ਤੇ ਜਿੱਥੇ ਮਰਜ਼ੀ ਜਾ ਸਕਦਾ ਹੈ।

ਇਹ ਵੀ ਪੜ੍ਹੋ: Firozpur Breaking: ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕਾ ਸਤਿਕਾਰ ਕੌਰ ਤੇ ਉਸ ਦੇ ਪਤੀ ਨੂੰ ਹਿਰਾਸਤ 'ਚ ਲਿਆ

ਵਾਈਸ ਚਾਂਸਲਰ ਨੇ ਇਹ ਵੀ ਦੱਸਿਆ ਕਿ ਇਮਤਿਹਾਨ ਵਿੱਚ ਬੈਠਣ ਲਈ 75 ਫ਼ੀਸਦੀ ਹਾਜ਼ਰੀਆਂ ਜ਼ਰੂਰੀ ਹਨ। ਸਿਹਤ ਜਾਂ ਹੋਰ ਢੁੱਕਵੇਂ ਨਿੱਜੀ ਕਾਰਨਾਂ ਕਰ ਕੇ 20 ਫ਼ੀਸਦੀ ਹਾਜ਼ਰੀਆਂ ਤੋਂ ਛੋਟ ਮਿਲਣ ’ਤੇ 55 ਫ਼ੀਸਦੀ ਹਾਜ਼ਰੀਆਂ ਨਾਲ ਹੀ ਇਮਤਿਹਾਨ ਵਿੱਚ ਬੈਠਿਆ ਜਾ ਸਕਦਾ ਹੈ। ਇਸ ਵਿਸ਼ੇਸ਼ ਛੋਟ ਦਾ ਕੁਝ ਫ਼ੀਸਦੀ ਹਿੱਸਾ ਸਬੰਧਿਤ ਵਿਭਾਗ, ਡੀਨ ਅਕਾਦਮਿਕ ਮਾਮਲੇ ਤੇ ਵਾਈਸ ਚਾਂਸਲਰ ਦੀ ਸਿਫ਼ਾਰਸ਼ ’ਤੇ ਆਧਾਰਤ ਹੁੰਦਾ ਹੈ।

ਇਹ ਵੀ ਪੜ੍ਹੋ: White Onion Health Benefits: ਲਾਲ ਨਹੀਂ ਸਗੋਂ ਚਿੱਟਾ ਪਿਆਜ਼ ਦੇ ਵੇਖੋ ਕਮਾਲ! ਫਾਇਦੇ ਕਰ ਦੇਣਗੇ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget