ਪੜਚੋਲ ਕਰੋ

Patiala News: ਪੰਜਾਬ 'ਚ ਸ਼ੁਰੂ ਹੋਇਆ ਮਿਸ਼ਨ ਸਿਹਤਮੰਦ, ਕੇਜਰੀਵਾਲ ਤੇ ਮਾਨ ਨੇ ਪਟਿਆਲਾ 'ਚ ਕੀਤੀ ਸ਼ੁਰੂਆਤ, 550 ਕਰੋੜ ਆਵੇਗਾ ਖ਼ਰਚਾ

ਰੈਲੀ ਤੋਂ ਪਹਿਲਾਂ CM ਮਾਨ ਨੇ ਟਵੀਟ ਕੀਤਾ- ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ  ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ

Patiala News : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪਟਿਆਲਾ ਪਹੁੰਚੇ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਦੱਸ ਦਈਏ ਕਿ ਇਸ ਨਾਲ ਪੰਜਾਬ ਦੇ 14 ਸਰਕਾਰੀ ਜ਼ਿਲ੍ਹਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਵੀ ਪਟਿਆਲਾ ਤੋਂ ਸ਼ੁਰੂ ਹੋਇਆ।

1906 ਵਿੱਚ ਸਥਾਪਿਤ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਨੂੰ ਮਾਡਲ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਇੱਥੇ ਰੋਜ਼ਾਨਾ 1500 ਦੇ ਕਰੀਬ ਮਰੀਜ਼ ਓ.ਪੀ.ਡੀ. ਵਿੱਚ ਆਉਂਦੇ ਹਨ। ਇਹ ਹਸਪਤਾਲ ਲਗਭਗ 20 ਲੱਖ ਦੀ ਆਬਾਦੀ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। 

ਰੈਲੀ ਤੋਂ ਪਹਿਲਾਂ CM ਮਾਨ ਨੇ ਟਵੀਟ ਕੀਤਾ- ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ...ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ  ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ...ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ...ਹਸਪਤਾਲ ਦੀਆਂ ਕੁਝ ਤਸਵੀਰਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ

ਜ਼ਿਕਰ ਕਰ ਦਈਏ ਕਿ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਵੱਲੋਂ ਕੀਤੇ ਵਾਅਦਾਖ਼ਿਲਾਫ਼ੀ ਤੋਂ ਤੰਗ ਆ ਕੇ ਤਿੱਖਾ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਹੈ। ਕੰਪਿਊਟਰ ਅਧਿਆਪਕਾਂ ਨੇ ਸੋਮਵਾਰ ਨੂੰ ਪਟਿਆਲਾ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
ਪਟਿਆਲਾ ਜੇਲ੍ਹ 'ਚ ਕੈਦੀਆਂ ਦੀ ਝੜਪ, ਇੱਕ ਭਰਾ ਦੀ ਮੌਤ, ਦੂਜੇ ਦਾ ਟੁੱਟਿਆ ਹੱਥ; ਮੱਚੀ ਸਨਸਨੀ
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
 Balwant Singh Rajoana ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਿਆ ਪੱਤਰ, ਕਿਹਾ- 15 ਸਾਲਾਂ ਤੋਂ ਕੋਈ...
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget