ਪੜਚੋਲ ਕਰੋ

Patiala News: ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ - ਚੇਤਨ ਸਿੰਘ ਜੌੜਾਮਾਜਰਾ

ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਨੂੰ ਜੇਕਰ ਕੋਈ ਮੁਸ਼ਕਿਲ ਹੈ ਤਾਂ ਇਸ ਦਾ ਵੀ ਨਿਪਟਾਰਾ ਤੁਰੰਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ।

Patiala Newss:'ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸੁਤੰਤਰਤਾ ਸੰਗਰਾਮੀਆਂ ਦਾ ਯੋਗਦਾਨ ਨਾ ਭੁੱਲਣਯੋਗ ਹੈ ਤੇ ਪੰਜਾਬ ਸਰਕਾਰ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।'' ਇਹ ਪ੍ਰਗਟਾਵਾ ਪੰਜਾਬ ਦੇ ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਬਣਾਈ ਗਈ ਸੁਤੰਤਰਤਾ ਸੰਗਰਾਮੀ ਗੈਲਰੀ ਦਾ ਜਾਇਜ਼ਾ ਲੈਣ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਗੈਲਰੀ ਵਿਖੇ ਲਗਾਈਆਂ ਗਈਆਂ ਤਸਵੀਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨਾਲ ਜ਼ਿਲ੍ਹੇ ਨਾਲ ਸਬੰਧਤ ਮਹਾਨ ਆਜ਼ਾਦੀ ਘੁਲਾਟੀਆਂ ਦਾ ਪਤਾ ਲੱਗਦਾ ਹੈ ਕਿਉਂਕਿ ਇਹ ਸਾਡੇ ਜ਼ਿਲ੍ਹੇ ਦਾ ਮਾਣ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਇਹ ਗੈਲਰੀ ਸਥਾਪਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਜਲਦ ਹੀ ਪਟਿਆਲਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਨੂੰ ਮਿਲਣ ਉਨ੍ਹਾਂ ਦੇ ਘਰਾਂ 'ਚ ਜਾਣਗੇ।

ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਪੰਜਾਬ ਸਰਕਾਰ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਫ਼ਰੀਦਕੋਟ ਜ਼ਿਲ੍ਹੇ 'ਚ ਆਜ਼ਾਦੀ ਘੁਲਾਟੀਏ ਸ. ਨਿਹਾਲ ਸਿੰਘ ਅਤੇ ਜਗਦੀਸ਼ ਚੰਦਰ ਸ਼ਰਮਾ ਨੂੰ ਮਿਲ ਕੇ ਆਏ ਸਨ ਅਤੇ ਹੁਣ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਆਜ਼ਾਦੀ ਘੁਲਾਟੀਆਂ ਨੂੰ ਵੀ ਮਿਲਣਗੇ।

ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਨੂੰ ਜੇਕਰ ਕੋਈ ਮੁਸ਼ਕਿਲ ਹੈ ਤਾਂ ਇਸ ਦਾ ਵੀ ਨਿਪਟਾਰਾ ਤੁਰੰਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਪੇਸ਼ ਕਿਸੇ ਵੀ ਸਮੱਸਿਆ ਦੇ ਹੱਲ ਲਈ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਗਾਜੀਪੁਰ ਤੇ ਸੋਨੂ ਥਿੰਦ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget