Patiala News: ਪਟਿਆਲਾ ਦੀ ਸੈਂਟਰਲ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਦਵਿੰਦਰ ਸਿੰਘ ਨਾਮਕ ਨੌਜਵਾਨ ਦੀ ਰਹੱਸਮਈ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਨੂੰ ਜਿਸ ਸਮੇਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਇਸ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 


1 ਜਨਵਰੀ ਨੂੰ ਪੁਲਿਸ ਵੱਲੋਂ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸ ਉੱਤੇ ਕੇਸ ਦਰਜ ਸੀ ਕਿ ਉਹ ਨਸ਼ੇ ਦੀਆਂ ਗੋਲੀਆਂ ਵੇਚਦਾ ਹੈ ਜਦੋਂ ਤੱਕ ਉਹ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਪਹੁੰਚੇ ਉਸ ਸਮੇਂ ਤੱਕ ਦਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਪੋਸਟ ਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Punjab Breaking News LIVE: CM ਮਾਨ ਦਾ ਵੱਡਾ ਐਲਾਨ ਪੰਜਾਬ 'ਚ ਜਲਦ ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਰਾਜਾ ਵੜਿੰਗ ਦਾ ਮੁਹੱਲਾ ਕਲੀਨਿਕਾਂ 'ਤੇ ਤਿੱਖਾ ਪ੍ਰਤੀਕਰਮ, ਸਰਦ ਹਵਾਵਾਂ ਕਾਰਨ ਪੰਜਾਬ 'ਚ ਵਧੀ ਠੰਡ, ਜਾਣੋ ਮੌਸਮ ਦਾ ਹਾਲ


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ