ਪੜਚੋਲ ਕਰੋ

Patiala News: ਫ਼ਸਲੀ ਵਿਭਿੰਨਤਾ ਲਿਆਉਣ ਲਈ ਪ੍ਰਸ਼ਾਸਨ ਪੱਬਾਂ-ਭਾਰ, 3 ਹਜ਼ਾਰ ਹੈਕਟੇਅਰ ਰਕਬੇ ਦਾ ਟੀਚਾ

ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ ਜੇਕਰ ਅਸੀ ਹੁਣ ਵੀ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਘਾਤਕ ਨਤੀਜੇ ਸਾਨੂੰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੇ ਪੈਣਗੇ।

Patiala News:  ਪਟਿਆਲਾ ਜ਼ਿਲ੍ਹੇ 'ਚ ਫ਼ਸਲੀ ਵਿਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਹੁਣੇ ਤੋਂ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰ 'ਤੇ ਜਾਗਰੂਕਤਾ ਕੈਂਪ ਸ਼ੁਰੂ ਕਰ ਦਿੱਤੇ ਗਏ ਹਨ, ਇਸੇ ਲੜੀ ਤਹਿਤ ਅੱਜ ਭਾਦਸੋਂ ਵਿਖੇ ਅਨਾਜ ਮੰਡੀ 'ਚ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਲਈ ਕੈਂਪ ਲਗਾਇਆ ਗਿਆ, ਜਿਸ 'ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।

ਸਾਕਸ਼ੀ ਸਾਹਨੀ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦਾ ਡਿੱਗ ਰਿਹਾ ਪੱਧਰ ਅਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਚਿੰਤਾ ਦਾ ਵਿਸ਼ਾ ਹੈ ਜੇਕਰ ਅਸੀ ਹੁਣ ਵੀ ਇਨ੍ਹਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਦੇ ਘਾਤਕ ਨਤੀਜੇ ਸਾਨੂੰ ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਮੂੰਗੀ 'ਤੇ ਐਮ.ਐਸ.ਪੀ. ਸਮੇਤ ਫਲਾਂ ਤੇ ਫੁੱਲਾਂ ਦੀ ਕਾਸ਼ਤ ਕਰਨ ਵਾਲਿਆਂ ਲਈ ਵੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਂਆਂ ਤਕਨੀਕਾਂ ਅਤੇ ਫ਼ਸਲੀ ਵਿਭਿੰਨਤਾ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਜੋ 3 ਹਜ਼ਾਰ ਹੈਕਟੇਅਰ ਹੋਰ ਰਕਬਾ ਫ਼ਸਲੀ ਵਿਭਿੰਨਤਾ ਹੇਠ ਲਿਆਉਣ ਦਾ ਟੀਚਾ ਹੈ ਉਸ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ 'ਚ ਕਿਸਾਨਾਂ ਨੂੰ ਗੰਨੇ ਹੇਠ ਰਕਬਾ ਵਧਾਉਣ ਤੇ ਗੰਨੇ ਦੀਆਂ ਕਿਸਮਾਂ ਸਮੇਤ ਮਾਹਰਾਂ ਵੱਲੋਂ ਜ਼ਰੂਰੀ ਸੁਝਾਅ ਦਿੱਤੇ ਗਏ ਹਨ।

ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਥੇ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਜਾਗਰੂਕਤਾ ਵੈਨ ਰਾਹੀਂ ਵੀ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। 

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget