ਪੜਚੋਲ ਕਰੋ

Patiala News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦੀ ਚੈਕਿੰਗ

ਵਿਭਾਗ ਵੱਲੋਂ ਸਹਾਇਕ ਧੰਦਿਆਂ ਲ‌ਈ ਮੁਫਤ ਟਰੇਨਿੰਗ ਵੀ ਦਿਤੀ ਜਾਂਦੀ ਹੈ ਜਿਸ ਦਾ ਪਸੂ਼ ਪਾਲਕਾਂ,ਕਿਸਾਨਾਂ,ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ ਉਹਨਾਂ ਇਹ ਵੀ ਕਿਹਾ ਕਿ ਅਜਿਹੇ ਧੰਦੇ ਸੁ਼ਰੂ ਕਰਨ ਲ‌ਈ ਸਬਸਿਡੀ ਦੀ ਸਹੂਲਤ ਵੀ ਉਪਲਬੱਧ ਹੈ।

Patiala News: ਪੰਜਾਬ ਦੇ ਖੇਤੀਬਾੜੀ ਪਸੂ਼ ਪਾਲਣ ਵਿਭਾਗ ਮੱਛੀ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਚਨਚੇਤ ਮੱਛੀ ਪੂੰਗ ਫਾਰਮ ਪਟਿਆਲਾ ਦਾ ਦੌਰਾ ਕਰਕੇ ਚੈਕਿੰਗ ਕੀਤੀ ਗ‌ਈ ਉਨ੍ਹਾਂ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਅਤੇ ਮੱਛੀ ਫਾਰਮ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਉਹਨਾਂ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਚੱਕਰ,ਚੋ, ਨਿਕਲ ਕੇ ਸਹਾਇਕ ਧੰਦੇ ਅਪਣਾਉਣ ਤੇ ਜੋ਼ਰ ਦਿਤਾ ਉਹਨਾਂ ਨਾਲ ਹੀ ਮੱਛੀ ਪਾਲਣ,ਬੱਕਰੀ ਪਾਲਣ ਅਤੇ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਲ‌ਈ ਅਜਿਹੇ ਧੰਦੇ ਸਾਰਥਕ ਸਾਬਤ ਹੁੰਦੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਹਾਇਕ ਧੰਦਿਆਂ ਲ‌ਈ ਮੁਫਤ ਟਰੇਨਿੰਗ ਵੀ ਦਿਤੀ ਜਾਂਦੀ ਹੈ ਜਿਸ ਦਾ ਪਸੂ਼ ਪਾਲਕਾਂ,ਕਿਸਾਨਾਂ,ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ ਉਹਨਾਂ ਇਹ ਵੀ ਕਿਹਾ ਕਿ ਅਜਿਹੇ ਧੰਦੇ ਸੁ਼ਰੂ ਕਰਨ ਲ‌ਈ ਸਬਸਿਡੀ ਦੀ ਸਹੂਲਤ ਵੀ ਉਪਲਬੱਧ ਹੈ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget