ਪੜਚੋਲ ਕਰੋ

Patiala News : ਵੇਰਕਾ ਮਿਲਕ ਪਲਾਂਟ ਹੜ੍ਹ ਪ੍ਰਭਾਵਿਤ ਵਸਨੀਕਾਂ ਲਈ ਰੋਜ਼ਾਨਾ ਭੋਜਨ ਦੇ ਪੈਕੇਟ ਤਿਆਰ ਕਰੇਗਾ

Patiala News : ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ

Patiala News : ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭੋਜਨ ਵੰਡ ਦੀ ਪ੍ਰੀਕ੍ਰਿਆ ਦੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੀਖਿਆ ਕੀਤੀ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਕੀਤੇ ਗਏ ਐਲਾਨ ਤਹਿਤ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ।
 
ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਵੇਰਕਾ ਦੁੱਧ ਦੇ ਦੋ ਪੈਕੇਟ, ਬਰੈਡ, ਵੇਰਕਾ ਕਾਜੂ ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ।
 
ਵੇਰਕਾ ਮਿਲਕ, ਪਟਿਆਲਾ ਦੇ ਜਨਰਲ ਮੈਨੇਜਰ, ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਅਤੇ ਵੇਰਕਾ ਮਿਲਕ ਪਲਾਂਟ ਵੱਲੋਂ ਕੱਲ ਤੋਂ ਹੀ ਭੋਜਨ ਦੇ ਪੈਕਟ ਮਾਣਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਸਾਕਸ਼ੀ ਸਾਹਨੀ ਦੀ ਦੇਖ-ਰੇਖ ਵਿੱਚ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੇ ਜੀ ਰਹੇ ਹਨ।
 
ਡੀ.ਐਫ.ਐਸ.ਸੀ., ਪਟਿਆਲਾ ਡਾ. ਰਵਿੰਦਰ ਕੌਰ ਨੇ ਕਿਹਾ ਕਿ ਪਟਿਆਲਾ ਅਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਪ੍ਰਭਾਵਿਤ ਇਲਾਕਿਆਂ ਵਿੱਚ ਲੋੜ ਅਨੁਸਾਰ ਇਹ ਰਾਸ਼ਨ ਦੇ ਪੈਕਟਾਂ ਦੀ ਸਪਲਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਇਹ ਵੀ ਪੜ੍ਹੋ :  ਨੇਪਾਲ 'ਚ ਲਾਪਤਾ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, 6 ਸੈਲਾਨੀਆਂ ਦੀ ਮੌਤ, ਮਾਊਂਟ ਐਵਰੈਸਟ ਦੀਆਂ ਪਹਾੜੀਆਂ 'ਚੋਂ ਮਿਲਿਆ ਮਲਬਾ

ਇਹ ਵੀ ਪੜ੍ਹੋ : ਆਵਾਰਾ ਪਸ਼ੂ ਦੀ ਟੱਕਰ ਨਾਲ ਨੌਜਵਾਨ ਦੀ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget