ਪੜਚੋਲ ਕਰੋ

 Youth Festival : ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ 'ਚ ਖਾਲਸਾ ਕਾਲਜ ਬਣਿਆ ਓਵਰਆਲ ਚੈਂਪੀਅਨ

Patiala News: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਬਲਿਕ ਕਾਲਜ ਸਮਾਣਾ ਵਿੱਚ ਕਰਵਾਇਆ ਗਿਆ ਖੇਤਰੀ ਯੁਵਕ ਤੇ ਲੋਕ ਮੇਲਾ ਵੀਰਵਾਰ ਨੂੰ ਸ਼ਾਨੋ-ਸੌਕਤ ਨਾਲ ਸਮਾਪਤ ਹੋ ਗਿਆ। ਮੇਲੇ ਦੇ ਆਖਰੀ ਪੜਾਅ ਤੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਤੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਮੈਡਮ ਨੀਨਾ ਮਿੱਤਲ ਨੇ ਸ਼ਿਰਕਤ ਕੀਤੀ।

ਕਾਲਜ ਮੈਨੇਜਿੰਗ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ ਵੜੈਚ, ਐੱਸਡੀਐੱਮ ਚਰਨਜੀਤ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਦੇਵ ਤੇ ਹੋਰਨਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਵਾਸਤੇ ਮੁੱਖ ਪਲੈਟਫਾਰਮ ਹੁੰਦੇ ਹਨ ਜਿਨ੍ਹਾਂ ਵਿੱਚ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਹਨ।­

 ਇਹ ਵੀ ਪੜ੍ਹੋ : Punjab News : ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ, ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ : ਸੀਐਮ ਭਗਵੰਤ ਮਾਨ

ਨਤੀਜਿਆਂ ਦਾ ਐਲਾਨ: ਲੰਬੀ ਹੇਕ ਦੇ ਗੀਤ ਮੁਕਾਬਲੇ ਵਿੱਚ ਖਾਲਸਾ ਕਾਲਜ ਨੇ ਪਹਿਲਾ, ਸਰਕਾਰੀ ਮਹਿੰਦਰਾ ਕਾਲਜ ਨੇ ਦੂਜਾ, ਰਵਾਇਤੀ ਪਹਿਰਾਵੇ ਵਿੱਚ ਖਾਲਸਾ ਕਾਲਜ ਨੇ ਪਹਿਲਾ, ਸਟੇਟ ਕਾਲਜ ਆਫ ਐਜੂਕੇਸ਼ਨ ਨੇ ਦੂਜਾ, ਕਲਾਸੀਕਲ ਡਾਂਸ ਵਿੱਚ ਸਰਕਾਰੀ ਕਾਲਜ ਕੁੜੀਆਂ ਨੇ ਪਹਿਲਾ, ਖਾਲਸਾ ਕਾਲਜ ਨੇ ਦੂਜਾ, ਵਾਰ ਗਾਇਨ ਵਿੱਚ ਖਾਲਸਾ ਕਾਲਜ ਨੇ ਪਹਿਲਾ ਤੇ ਯੂਨੀਵਰਸਿਟੀ ਕਾਲਜ ਘਨੌਰ ਨੇ ਦੂਜਾ, ਕਵੀਸ਼ਰੀ ਗਾਇਨ ਵਿਚ ਮੁਲਤਾਨੀ ਮੱਲ ਮੋਦੀ ਕਾਲਜ ਨੇ ਪਹਿਲਾ, ਖਾਲਸਾ ਕਾਲਜ ਨੇ ਦੂਜਾ, ਕਲੀ ਗਾਇਨ ਵਿੱਚ ਪਬਲਿਕ ਕਾਲਜ ਸਮਾਣਾ ਨੇ ਪਹਿਲਾ, ਯੂਨੀਵਰਸਿਟੀ ਕਾਲਜ ਘਨੌਰ ਨੇ ਦੂਜਾ, ਸ਼ਾਸਤਰੀ ਸੰਗੀਤ ਵਾਦਨ (ਸਵਰ) ਵਿਚ ਪੰਜਾਬੀ ਯੂਨੀਵਰਸਿਟੀ ਨੇ ਪਹਿਲਾ ਤੇ ਖਾਲਸਾ ਕਾਲਜ ਨੇ ਦੂਜਾ, ਸ਼ਾਸਤਰੀ ਸੰਗੀਤ ਵਾਦਨ (ਤਾਲ) ਵਿਚ ਮੁਲਤਾਨੀ ਮੱਲ ਮੋਦੀ ਕਾਲਜ ਨੇ ਪਹਿਲਾ, ਸਰਕਾਰੀ ਮਹਿੰਦਰਾ ਕਾਲਜ ਨੇ ਦੂਜਾ, ਗਿੱਧੇ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਪਹਿਲਾ ਅਤੇ ਪਬਲਿਕ ਕਾਲਜ ਸਮਾਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਖੇਤਰੀ ਯੁਵਕ ਤੇ ਲੋਕ ਮੇਲਾ-2022 ਦੀ ਓਵਰਆਲ ਚੈਂਪੀਅਨ ਟਰਾਫੀ ਖਾਲਸਾ ਕਾਲਜ ਪਟਿਆਲਾ ਦੀ ਝੋਲੀ ਵਿੱਚ ਪਈ। ਓਵਰ ਆਲ ਪਹਿਲੀ ਤੇ ਦੂਜੀ ਰਨਰਜ਼-ਅੱਪ ਟਰਾਫੀ ਕ੍ਰਮਵਾਰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੇ ਪਬਲਿਕ ਕਾਲਜ ਸਮਾਣਾ ਨੇ ਜਿੱਤੀ। ਓਵਰਆਲ ਫੋਕ ਆਰਟ ਟਰਾਫੀ ਖਾਲਸਾ ਕਾਲਜ ਪਟਿਆਲਾ ਨੇ ਜਿੱਤੀ।

ਇਸੇ ਤਰ੍ਹਾਂ ਓਵਰਆਲ ਥੀਏਟਰ ਟਰਾਫੀ ਖਾਲਸਾ ਕਾਲਜ ਪਟਿਆਲਾ, ਓਵਰਆਲ ਫਾਈਨ ਆਰਟਸ ਟਰਾਫੀ ਸਰਕਾਰੀ ਕਾਲਜ (ਲੜਕੀਆਂ) ਪਟਿਆਲਾ, ਓਵਰਆਲ ਲਿਟਰੇਰੀ ਟਰਾਫੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ, ਓਵਰਆਲ ਡਾਂਸ ਟਰਾਫੀ ਪੰਜਾਬੀ ਯੂਨੀਵਰਸਿਟੀ ਪਟਿਆਲਾ, ਓਵਰਆਲ ਸੰਗੀਤ ਟਰਾਫੀ ਖਾਲਸਾ ਕਾਲਜ ਪਟਿਆਲਾ ਨੇ ਜਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 

Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ

BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
Advertisement
ABP Premium

ਵੀਡੀਓਜ਼

ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਪਿਤਾ..Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ? ਅਕਾਊਂਟ ਤੋਂ ਸ਼ੇਅਰ ਹੋਈਆਂ ਇਹ ਤਸਵੀਰਾਂ 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ

ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ

Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ

Embed widget