ਪੜਚੋਲ ਕਰੋ

Patiala news: ਪਟਿਆਲਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Patiala News: ਪਟਿਆਲਾ ਦੇ ਪਾਸੀ ਰੋਡ 'ਤੇ ਦੇਰ ਰਾਤ ਆਪਣੇ ਦੋਸਤ ਨਾਲ ਗਏ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।

Patiala News: ਪਟਿਆਲਾ ਦੇ ਪਾਸੀ ਰੋਡ 'ਤੇ ਦੇਰ ਰਾਤ ਆਪਣੇ ਦੋਸਤ ਨਾਲ ਗਏ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਹਮਲਾਵਰ ਕਾਰ ਸਮੇਤ ਫਰਾਰ ਹੋ ਗਏ ਪਰ ਘਟਨਾ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਹੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਮਲਾਵਰ ਮੌਕੇ 'ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ। 

ਇਸ ਹਮਲੇ 'ਚ ਜ਼ਖਮੀ ਹੋਏ 30 ਸਾਲਾ ਸਮੀਰ ਦੀ ਮੌਤ ਹੋ ਗਈ ਜਦਕਿ ਘਟਨਾ ਸਮੇਂ ਕਾਰ 'ਚ ਉਸ ਨਾਲ ਮੌਜੂਦ ਉਸ ਦਾ ਦੋਸਤ ਕ੍ਰਿਸ਼ਨ ਵਾਲ-ਵਾਲ ਬਚ ਗਿਆ। ਕਤਲ ਹੋਏ ਸਮੀਰ ਦੇ ਨਾਲ ਆਏ ਉਸ ਦੇ ਦੋਸਤ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਘਰੋਂ ਫੋਨ ਆਇਆ ਕਿ ਉਹ ਦੁੱਧ ਲੈ ਕੇ ਆਉਣ। 

ਇਹ ਵੀ ਪੜ੍ਹੋ: Nitish Kumar New Record: 9ਵੀਂ ਵਾਰ ਮੁੱਖ ਮੰਤਰੀ ਬਣ ਕੇ ਆਪਣਾ ਹੀ ਰਿਕਾਰਡ ਤੋੜ ਦੇਣਗੇ ਨਿਤੀਸ਼, ਇਸ ਮਾਮਲੇ 'ਚ ਕੋਈ ਨਹੀਂ ਕਰ ਸਕਿਆ ਮੁਕਾਬਲਾ

ਦੇਰ ਰਾਤ ਜਦੋਂ ਉਹ ਦੁੱਧ ਲੈਣ ਲਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਸੋਚਿਆ ਕਿ ਕੁਝ ਖਾ-ਪੀ ਲੈਂਦੇ ਹਾਂ ਪਰ ਦੁਕਾਨ ਬੰਦ ਹੋਣ ਕਾਰਨ ਕੁਝ ਨਹੀਂ ਮਿਲਿਆ। ਇਸ ਲਈ ਉਨ੍ਹਾਂ ਪਾਸੀ ਰੋਡ 'ਤੇ ਕਾਰ ਰੋਕ ਲਈ। ਇੱਥੇ ਤਿੰਨ ਨੌਜਵਾਨ ਨਸ਼ੇ ਦੀ ਹਾਲਤ 'ਚ ਪਹੁੰਚੇ ਤੇ ਸਮੀਰ ਨਾਲ ਹੱਥੋਪਾਈ ਕੀਤੀ। ਉਨ੍ਹਾਂ ਨੇ ਉਸ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਹਮਲਾਵਰਾਂ ਨੇ ਗੋਲੀ ਵੀ ਚਲਾਈ ਪਰ ਸਮੀਰ ਨੂੰ ਗੋਲੀ ਨਹੀਂ ਲੱਗੀ। ਹਥਿਆਰਾਂ ਦੇ ਵਾਰ ਕਾਰਨ ਗਰਦਨ ਕੋਲ ਲੱਗੀ ਸੱਟ ਕਾਰਨ ਉਸ ਦੀ ਮੌਤ ਹੋ ਗਈ। ਇਸ ਮੌਕੇ ਐਸਪੀ ਸਿਟੀ ਮੁਹੰਮਦ ਸਰਫਰਾਜ ਆਲਮ ਥਾਣਾ ਸਿਵਲ ਲਾਈਨ ਦੇ ਇੰਚਾਰਜ ਹਰਜਿੰਦਰ ਸਿੰਘ ਤੇ ਪੁਲਿਸ ਟੀਮ ਪਹੁੰਚੀ। ਪੁਲਸ ਨੇ ਇਸ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸੰਗਠਨ ਨੂੰ ਮਜਬੂਤ ਕਰਨ ‘ਚ ਲੱਗੀ ‘ਆਪ’, 500 ਅਹੁਦਿਆਂ ‘ਤੇ ਕੀਤੀ ਨਿਯੁਕਤੀ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget