ਪੜਚੋਲ ਕਰੋ

ਹਾਏ ਓਏ ਰੱਬਾ! I PHONE ਲਈ ਕੀਤਾ ਦੋਸਤ ਦਾ ਕਤਲ, ਸਰੀਰ ਦੇ ਟੋਟੇ-ਟੋਟੇ ਕਰ ਸੁੱਟਿਆ ਰੇਲਵੇ ਟ੍ਰੈਕ ‘ਤੇ

Patiala News: ਪਟਿਆਲਾ ਹਲਕਾ ਦੇ ਰਾਜਪੂਰਾ ਦੇ ਰੇਲਵੇ ਲਾਈਨਾਂ ਤੋਂ ਇਕ 17 ਸਾਲਾ ਨਵਜੋਤ ਨਾਮ ਦੇ ਨਾਬਾਲਗ ਮੁੰਡੇ ਦੀ 2 ਹਿੱਸਿਆਂ ਵਿਚ ਲਾਸ਼ ਬਰਾਮਦ ਹੋਈ ਹੈ।

Patiala News: ਪਟਿਆਲਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਟਿਆਲਾ ਹਲਕਾ ਦੇ ਰਾਜਪੂਰਾ ਦੇ ਰੇਲਵੇ ਲਾਈਨਾਂ ਤੋਂ ਇਕ 17 ਸਾਲਾ ਨਵਜੋਤ ਨਾਮ ਦੇ ਨਾਬਾਲਗ ਮੁੰਡੇ ਦੀ 2 ਹਿੱਸਿਆਂ ਵਿਚ ਲਾਸ਼ ਬਰਾਮਦ ਹੋਈ, ਜਿਸ ਦੀ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਮ੍ਰਿਤਕ ਨੌਜਵਾਨ ਦਾ ਇਸ ਦੇ ਹੀ ਸਾਥੀ ਨੇ ਕਤਲ ਕੀਤਾ ਹੈ। ਉਸ ਦੀ ਉਮਰ ਤਕਰੀਬਨ 16 ਸਾਲ ਦੀ ਹੈ ਜਿਸ ਦਾ ਨਾਮ ਅਮਨਜੋਤ ਸਿੰਘ ਹੈ। 

ਇਸ ਕਤਲ ਦੀ ਵਜ੍ਹਾ ਜਾਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕਿਉਂਕਿ ਮ੍ਰਿਤਕ ਨਵਜੋਤ ਦਾ ਕਤਲ ਸਿਰਫ ਇੱਕ ਆਈ ਫੋਨ 11 ਕਰਕੇ ਕੀਤਾ ਗਿਆ, ਜਿਸ ਦਿਨ ਨਵਜੋਤ ਦਾ ਕਤਲ ਕੀਤਾ ਗਿਆ ਹੈ, ਉਸ ਤੋਂ ਇੱਕ ਦਿਨ ਪਹਿਲਾਂ ਨਵਜੋਤ ਦਾ ਜਨਮਦਿਨ ਸੀ ਅਤੇ ਉਸਨੇ ਆਪਣੇ ਦੋਸਤ ਦੇ ਨਾਲ ਬਾਹਰ ਆਪਣਾ ਜਨਮ ਦਿਨ ਮਨਾਇਆ ਸੀ।  24 ਤਾਰੀਖ਼ ਨੂੰ ਨਵਜੋਤ ਦਾ ਜਨਮਦਿਨ ਸੀ ਅਤੇ 25 ਨੂੰ ਉਸ ਨੇ ਆਪਣੇ ਘਰ ਪਰਿਵਾਰ ਨੂੰ ਫੋਨ ਕੀਤਾ ਕਿ ਮੈਂ ਬਾਹਰ ਆਪਣੇ ਦੋਸਤਾਂ ਨਾਲ ਹਰਿਦੁਆਰ ਘੁੰਮਣ ਜਾ ਰਿਹਾ ਹਾਂ ਮੈਂ 2 ਦਿਨ ਬਾਅਦ ਵਾਪਸ ਆਵਾਂਗਾ। ਫਿਰ ਕੁਝ ਸਮੇਂ ਬਾਅਦ ਨਵਜੋਤ ਨੇ ਘਰ ਫੋਨ ਕਰਕੇ ਕਿਹਾ ਕਿ ਮੈਂ ਉੱਥੇ ਨਹੀਂ ਜਾ ਰਿਹਾ ਮੈਂ ਘਰ ਵਾਪਸ ਆ ਰਿਹਾ ਹਾਂ ਪਰ ਉਹ ਵਾਪਸ ਨਹੀਂ ਆਇਆ।

ਇਸ ਤੋਂ ਬਾਅਦ ਜਦੋਂ ਉਹ ਕਾਫੀ ਦੇਰ ਘਰ ਨਹੀਂ ਪਰਤਿਆ ਤਾਂ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕੀਤੀ। ਬਾਅਦ ਵਿਚ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ। ਕਤਲ ਕਰਨ ਮਗਰੋਂ ਸਰੀਰ ਦੇ ਦੋ ਹਿੱਸੇ ਕਰਕੇ ਉਸਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ ਗਿਆ। ਫਿਲਹਾਲ ਮ੍ਰਿਤਕ ਨੌਜਵਾਨ ਦੇ ਕਾਤਲ 16 ਸਾਲਾ ਅਮਨਜੋਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਲੁਧਿਆਣਾ ਦੇ ਬਾਲ ਘਰ ਭੇਜ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਨਵਜੋਤ ਦਾ ਕਤਲ ਕਰਨ ਮਗਰੋਂ ਅਮਨਜੋਤ ਨੇ ਉਸ ਦੀ ਲਾਸ਼ ਨੂੰ ਇਕ 14 ਸਾਲਾ ਬੱਚੇ ਨੂੰ ਹਜ਼ਾਰ ਰੁਪਏ ਦਾ ਲਾਲਚ ਦੇ ਕੇ ਅਤੇ ਉਸਨੂੰ ਡਰਾ ਧਮਕਾ ਕੇ ਰੇਲਵੇ ਪੱਟਰੀਆਂ ਉੱਪਰ ਸੁੱਟਿਆ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget