ਪੜਚੋਲ ਕਰੋ

Punjab News: ਸਰਕਾਰੀ ਬੱਸਾਂ ਨੂੰ ਕੱਲ੍ਹ ਲੱਗਣਗੀਆਂ ਬ੍ਰੇਕਾਂ ! ਡਿੱਪੂਆਂ ‘ਚ ਕਿੰਨਾ ਬਚਿਆ ਤੇਲ ? ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਉਤਰ ਆਏ ਹਨ। ਬੁੱਧਵਾਰ ਨੂੰ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਦੇ ਪਹੀਏ ਵੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੁਕਣਗੇ

Bus Strike: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕੇ ਦੇ ਕਾਮੇ ਵੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ਵਿੱਚ ਉਤਰ ਆਏ ਹਨ। ਬੁੱਧਵਾਰ ਨੂੰ ਪਨਬੱਸ ਅਤੇ ਪੀਆਰਟੀਸੀ ਦੀਆਂ 3300 ਬੱਸਾਂ ਦੇ ਪਹੀਏ ਵੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੁਕਣਗੇ। ਇਸ ਦੌਰਾਨ ਮੁਲਾਜ਼ਮ ਬੱਸਾਂ ਖੜ੍ਹੀਆਂ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਨਗੇ। ਹਾਲਾਂਕਿ ਸਰਕਾਰ ਦੇ ਬੱਸ ਡਿਪੂ ਵਿੱਚ 3-4 ਦਿਨ ਦਾ ਤੇਲ ਬਚਿਆ ਹੈ। ਜੇ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਉਹ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਇਸ ਵਿੱਚ ਪਨਬੱਸ ਦੀਆਂ 1900 ਬੱਸਾਂ ਅਤੇ ਪੀਆਰਟੀਸੀ ਦੀਆਂ 1400 ਬੱਸਾਂ ਦੇ ਮੁਲਾਜ਼ਮ ਸ਼ਾਮਲ ਹੋਣਗੇ। ਇਸ ਦੌਰਾਨ ਕੋਈ ਵੀ ਬੱਸ ਆਪਣੇ ਰੂਟ 'ਤੇ ਨਹੀਂ ਚੱਲੇਗੀ। ਨੇ ਕਿਹਾ ਕਿ ਅਸੀਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਾਂ। ਪਰ ਇਸ ਤੋਂ ਇਲਾਵਾ ਉਨ੍ਹਾਂ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ। ਕਿਉਂਕਿ ਕੇਂਦਰ ਸਰਕਾਰ ਦਾ ਕਾਨੂੰਨ ਡਰਾਈਵਰਾਂ ਦੇ ਖਿਲਾਫ ਹੈ।

ਪੰਜਾਬ ਭਰ ਵਿੱਚ 27 ਸਰਕਾਰੀ ਡਿਪੂ

ਪਤਾ ਲੱਗਾ ਹੈ ਕਿ ਪਨਬਸ ਅਤੇ ਪੰਜਾਬ ਪੀ.ਆਰ.ਟੀ.ਸੀ ਦੇ ਪੂਰੇ ਸੂਬੇ ਵਿੱਚ ਕੁੱਲ 27 ਡਿਪੂ ਹਨ। ਇਨ੍ਹਾਂ ਵਿੱਚੋਂ ਪਨਬੱਸ ਦੇ 19 ਅਤੇ ਪੀਆਰਟੀਸੀ ਦੇ 8 ਡਿਪੂ ਹਨ। ਸਾਰੇ ਡਿਪੂਆਂ ਵਿੱਚ ਅਜੇ 4 ਤੋਂ 7 ਦਿਨ ਦਾ ਤੇਲ ਬਾਕੀ ਹੈ। ਅਜਿਹੇ 'ਚ ਅਜੇ ਤੇਲ ਦੀ ਕੋਈ ਕਮੀ ਨਹੀਂ ਹੈ। ਪਰ ਜੇਕਰ ਇਹ ਹੜਤਾਲ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Khanna 'ਚ ਦਿਨ-ਦਿਹਾੜੇ ਆੜ੍ਹਤੀਏ ਤੋਂ ਲੁੱਟੇ 15 ਲੱਖ ਰੁਪਏ , ਕਾਰ ਵੀ ਖੋਹ ਕੇ ਫ਼ਰਾਰ ਹੋਏ ਲੁਟੇਰੇ 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget