ਪੜਚੋਲ ਕਰੋ

Punjab Politics: ਕਦੋਂ ‘ਸਿਰ ਜੋੜ’ ਕੇ ਬੈਠਣਗੇ ਕਾਂਗਰਸੀ ਲੀਡਰ ! ਹੁਣ ਸਿੱਧੂ ਤੇ ਬਾਜਵਾ ਨੇ ਸਮਰਥਕਾਂ ਨੇ ਫਸਾਏ ‘ਸਿੰਙ’

Punjab Congress: ਨਵਜੋਤ ਸਿੱਧੂ ਦੇ ਸਮਰਥਕ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਦੇ ਤਰਫੋਂ ਕਿਹਾ ਗਿਆ ਹੈ ਕਿ ਸਾਡੀ ਸਿੱਧੂ ਨਾਲ ਨੇੜਤਾ ਕਾਰਨ ਪਾਰਟੀ ਵਿੱਚ ਸਾਡੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।

Punjab News:  ਪੰਜਾਬ ਕਾਂਗਰਸ ਦੇ ਆਗੂਆਂ ਦਾ ਆਪਸੀ ਕਲੇਸ਼ ਵਧਦਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਿਆ ਸੀ ਅਤੇ ਉਨ੍ਹਾਂ ਨੂੰ ਕਾਂਗਰਸ ਦੇ ਧਰਨਿਆਂ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਹੁਣ ਸਿੱਧੂ ਨੂੰ ਲੈ ਕੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਇੱਕ ਪੋਸਟ ਕੀਤੀ ਗਈ ਹੈ। ਇਹ ਪੋਸਟ ਉਨ੍ਹਾਂ ਦੇ ਸਮਰਥਕਾਂ ਨੇ ਕੀਤੀ ਹੈ।

ਪੋਸਟ 'ਚ ਲਿਖਿਆ ਹੈ, 'ਬਾਜਵਾ ਸਾਬ੍ਹ, ਅਸੀਂ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪੁੱਛਣਾ ਚਾਹੁੰਦੇ ਹਾਂ ਕਿ ਪੰਜਾਬ ਕਾਂਗਰਸ ਦੇ ਪ੍ਰੋਗਰਾਮਾਂ 'ਚ ਨਾ ਤਾਂ ਸਾਨੂੰ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤਾ ਜਾਵੇ, ਜੇਕਰ ਅਸੀਂ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਕਰਦੇ ਹਾਂ ਤੇ ਜੇਕਰ ਅਸੀਂ 8 ਹਜ਼ਾਰ ਤੋਂ ਵੱਧ ਦੀ ਭੀੜ ਇਕੱਠੀ ਕੀਤੀ ਹੈ ਤਾਂ ਸਾਨੂੰ ਹੌਸਲਾ ਦੇਣ ਦੀ ਬਜਾਏ ਮਾੜਾ ਕਿਉਂ ਕਿਹਾ ਜਾ ਰਿਹਾ ਹੈ? ਅਸੀਂ ਅਹੁਦੇਦਾਰ ਅਤੇ ਵਰਕਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰ ਰਹੇ ਹਾਂ।"

'ਪਾਰਟੀ ਵਿੱਚ ਸਾਡੇ ਨਾਲ ਵਿਤਕਰਾ ਕਿਉਂ ਕੀਤਾ ਜਾਂਦਾ ਹੈ?'

ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਵਿਰੋਧੀ ਧਿਰ ਵਜੋਂ ਤੁਸੀਂ  ਕੋਈ ਵੱਡਾ ਸਮਾਗਮ ਨਹੀਂ ਕੀਤਾ, ਜਦੋਂ ਕਿ ਅਸੀਂ ਖੁੱਲ੍ਹੀ ਰੈਲੀ ਕਰਕੇ ਸਰਕਾਰ ਤੋਂ ਨਾਰਾਜ਼ ਲੋਕਾਂ ਦੇ ਸਵਾਲਾਂ ਨੂੰ ਅੱਗੇ ਰੱਖਿਆ ਪਰ ਦੁੱਖ ਦੀ ਗੱਲ ਇਹ ਹੈ ਕਿ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਮਿਲ ਰਿਹਾ ਹੈ। ਜੇ ਸਿੱਧੂ ਵਰਗੇ ਆਗੂ ਨੇ ਵਰਕਰਾਂ ਦੀ ਬਾਂਹ ਫੜੀ ਹੋਈ ਹੈ ਤਾਂ ਇਹ ਗੱਲ ਕੁਝ ਆਗੂਆਂ ਨੂੰ ਕਿਉਂ ਪਰੇਸ਼ਾਨ ਕਰ ਰਹੀ ਹੈ। ਉਮੀਦ ਹੈ ਕਿ ਪੰਜਾਬ ਦੀ ਲੀਡਰਸ਼ਿਪ ਨਵਜੋਤ ਸਿੱਧੂ ਤੇ ਆਮ ਵਰਕਰ ਦਾ ਪੱਖ ਲਵੇਗੀ "

ਇਨ੍ਹਾਂ ਕਾਂਗਰਸੀ ਆਗੂਆਂ ਨੇ ਸਿੱਧੂ ਦਾ ਸਮਰਥਨ ਕੀਤਾ

ਇਸ ਦੇ ਨਾਲ ਹੀ ਸਿੱਧੂ ਦੀ ਹਮਾਇਤ ਕਰਨ ਵਾਲੇ ਸਾਬਕਾ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਦੇ ਨਾਂ ਲਿਖੇ ਗਏ ਹਨ, ਜਿਨ੍ਹਾਂ ਵਿੱਚ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਰਜਿੰਦਰ ਸਿੰਘ ਸਮਾਣਾ, ਮਹੇਸ਼ਇੰਦਰ ਸਿੰਘ, ਰਮਿੰਦਰ ਅਮਲਾ, ਜਗਦੇਵ ਸਿੰਘ ਕਮਾਲੂ, ਵਿਜੇ ਕਾਲੜਾ, ਹਲਕਾ ਇੰਚਾਰਜ ਗੁਰੂਹਰਸਹਾਏ ਹਰਵਿੰਦਰ ਸਿੰਘ ਲਾਡੀ ਹਲਕਾ ਇੰਚਾਰਜ ਬਠਿੰਡਾ ਦੇਹਾਕੀ, ਰਾਜਬੀਰ ਸਿੰਘ ਰਾਜਾ ਰਾਮਪੁਰਾ ਫੂਲ, ਇੰਦਰਜੀਤ ਸਿੰਘ ਢਿੱਲੋਂ ਨਾਂਅ ਸ਼ਾਮਲ ਹਨ।

ਟਾਪ ਹੈਡਲਾਈਨ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

ਵੀਡੀਓਜ਼

Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

Embed widget