ਪੜਚੋਲ ਕਰੋ

Sangrur News: ਸ਼ਰਾਬੀ ਡਰਾਈਵਰ 10 ਕਿਲੋਮੀਟਰ ਚਲਾਉਂਦਾ ਰਿਹਾ ਗਲਤ ਸਾਈਡ ਗੱਡੀ, ਮੋਟਰਸਾਈਕਲ ਸਵਾਰ ਨੂੰ ਕੁਚਲਿਆ

ਬਰਨਾਲਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਓਵਰਬ੍ਰਿਜ ‘ਤੇ ਇੱਕ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

Sangrur News: ਬਰਨਾਲਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਓਵਰਬ੍ਰਿਜ ‘ਤੇ ਇੱਕ ਸ਼ਰਾਬੀ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬਰਨਾਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਰਾਬੀ ਟਰੱਕ ਡਰਾਈਵਰ ਪਿਛਲੇ 10 ਕਿਲੋਮੀਟਰ ਤੋਂ ਹੀ ਗਲਤ ਦਿਸ਼ਾ ਵਿੱਚ ਗੱਡੀ ਚਲਾ ਰਿਹਾ ਸੀ।

ਪੁਲਿਸ ਨੇ ਬੜੀ ਮੁਸ਼ੱਕਤ ਨਾਲ ਮ੍ਰਿਤਕ ਮੋਟਰਸਾਈਕਲ ਸਵਾਰ ਦੀ ਲਾਸ਼ ਨੂੰ ਟਰੱਕ ਹੇਠੋਂ ਕੱਢ ਕੇ ਬਰਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਭੱਠਲ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਮੋਟਰਸਾਈਕਲ ਡਿੱਗਦਾ ਨਜ਼ਰ ਆ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਸਿੰਘ ਵੱਲੋਂ ਇੱਕ ਟਰੱਕ ਚਲਾਇਆ ਜਾ ਰਿਹਾ ਸੀ, ਜਿਸ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਨੈਸ਼ਨਲ ਹਾਈਵੇ 'ਤੇ ਵਾਪਰੀ ਹੈ। ਫਿਲਹਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। 

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਟਰੱਕ ਦੇ ਹੇਠਾਂ ਦੱਬਿਆ ਗਿਆ ਜਿਸ ਨੂੰ ਜੇਸੀਬੀ ਮਸ਼ੀਨ ਬੁਲਾ ਕੇ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget