ਪੜਚੋਲ ਕਰੋ

Sangrur Poisonous Liquor Case: ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੁਣ ਤੱਕ 10 ਮੁਲਜ਼ਮ ਗ੍ਰਿਫ਼ਤਾਰ, 21 ਲੋਕਾਂ ਦੀ ਮੌਤ

Punjab Sangrur Poisonous Liquor Case: ਸੰਗਰੂਰ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਇਸ ਵੇਲੇ 11 ਲੋਕ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਜ਼ੇਰੇ ਇਲਾਜ ਹਨ ਅਤੇ 6 ਲੋਕ ਸੰਗਰੂਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ।

Sangrur Poisonous Liquor Case Update: ਪੰਜਾਬ ਦੇ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਡਿਪਟੀ ਇੰਸਪੈਕਟਰ ਜਨਰਲ (ਪਟਿਆਲਾ ਰੇਂਜ) ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਾਲ ਹੁਣ ਤੱਕ ਕੁੱਲ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਪਛਾਣ ਮੰਗਲ ਸਿੰਘ ਵਾਸੀ ਟਿੱਬੀ ਰਵਿਦਾਸਪੁਰਾ, ਸੁਨਾਮ ਅਤੇ ਵੀਰੂ ਸੈਣੀ ਵਾਸੀ ਸੁਨਾਮ ਵਜੋਂ ਹੋਈ ਹੈ।

ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਅੱਠ ਵਿਅਕਤੀਆਂ ਵਿੱਚ ਸੋਮਾ ਕੌਰ, ਰਾਹੁਲ ਉਰਫ ਸੰਜੂ ਅਤੇ ਪ੍ਰਦੀਪ ਸਿੰਘ ਉਰਫ ਬੌਬੀ ਵਾਸੀ ਚੀਮਾ ਨਗਰ ਅਤੇ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ਸ਼ਾਮਲ ਹਨ। ਪਟਿਆਲਾ ਦੇ ਪਿੰਡ ਤਾਈਪੁਰ ਦੇ ਹਰਮਨਪ੍ਰੀਤ ਸਿੰਘ, ਰੋਗਲਾ ਪਿੰਡ ਦੇ ਅਰਸ਼ਦੀਪ ਸਿੰਘ ਉਰਫ਼ ਅਰਸ਼; ਅਤੇ ਪੁਲਿਸ ਵੱਲੋਂ ਫੜੇ ਗਏ ਹੋਰ ਵਿਅਕਤੀਆਂ ਵਿੱਚ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਗੁੱਜਰਾਂ ਜ਼ਿਲ੍ਹਾ ਦਿੜ੍ਹਬਾ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਸ਼ਾਮਲ ਹਨ।

ਐਸਆਈਟੀ ਦਾ ਕੀਤਾ ਗਿਆ ਹੈ ਗਠਨ

ਇਸ ਘਟਨਾ ਦੀ ਜਾਂਚ ਲਈ ਸ਼ਨੀਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਵੀਰੂ ਸੈਣੀ ਨੇ ਸੋਮਾ ਕੌਰ ਤੋਂ ਚਾਰ ਪੇਟੀਆਂ ਨਕਲੀ ਸ਼ਰਾਬ ਖਰੀਦੀ ਅਤੇ ਦੋ ਡੱਬੇ ਮੰਗਲ ਸਿੰਘ ਨੂੰ ਅਤੇ ਦੋ ਡੱਬੇ ਹੋਰ ਵਿਅਕਤੀਆਂ ਨੂੰ ਵੇਚੇ।

ਪੁਲਿਸ ਪਹਿਲਾਂ ਹੀ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਅਤੇ ਆਬਕਾਰੀ ਐਕਟ ਸਮੇਤ ਸਬੰਧਤ ਧਾਰਾਵਾਂ ਤਹਿਤ ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾ ਥਾਣਿਆਂ ਵਿੱਚ ਤਿੰਨ ਐਫਆਈਆਰ ਦਰਜ ਕਰ ਚੁੱਕੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ 11 ਅਤੇ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ 6 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ।

ਇਸ ਦੌਰਾਨ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

BJP Candidates List: ਬੀਜੇਪੀ ਨੇ 111 ਨੇ ਉਮੀਦਵਾਰਾਂ ਦੀ 5ਵੀਂ ਸੂਚੀ ਕੀਤੀ ਜਾਰੀ, ਮੰਡੀ ਤੋਂ ਚੋਣ ਲੜੇਗੀ ਕੰਗਣਾ ਰਣੌਤ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget