ਪੜਚੋਲ ਕਰੋ

Stubble Case: ਫਾਜ਼ਿਲਕਾ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਹੋਈ ਵੱਡੀ ਕਾਰਵਾਈ, ਹੁਣ ਤੱਕ 12 ਕਿਸਾਨ ਟੰਗੇ ਗਏ !

FIRs were registered in Fazilka - ਥਾਣਾ ਸਦਰ ਅਬੋਹਰ ਵਿਚ ਇਕ, ਥਾਣਾ ਬਹਾਵਵਾਲਾ ਵਿਚ ਇਕ, ਥਾਣਾ ਅਮੀਰ ਖਾਸ ਵਿਚ 2, ਥਾਣਾ ਵੈਰੋਕੇ ਵਿਚ 2, ਥਾਣਾ ਖੂਈਖੇੜਾ ਵਿਚ 1, ਅਤੇ ਥਾਣਾ ਸਦਰ ਫਾਜਿ਼ਲਕਾ ਵਿਚ 1 ਐਫਆਈਆਰ ਅਤੇ ਹੋਰਨਾਂ ਥਾਣਿਆਂ ਵਿੱਚ 3

ਫਾਜਿ਼ਲਕਾ - ਗੌਰਵ ਯਾਦਵ ਆਈਪੀਐਸ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ, ਡਿਪਟੀ ਇੰਸਪੈਕਟਰ ਜਨਰਲ ਫਿਰੋਜਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸਐਸਪੀ ਫਾਜਿ਼ਲਕਾ ਮਨਜੀਤ ਸਿੰਘ ਢੇਸੀ ਦੀ ਅਗਵਾਈ ਵਿਚ ਜਿ਼ਲ੍ਹਾ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐਸਐਸਪੀ ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਇਸ ਸਬੰਧੀ ਜਿ਼ਲ੍ਹੇ ਵਿਚ ਅੱਜ 11 ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਇਸ ਤੋਂ ਪਹਿਲਾ 1 ਐੱਫ.ਆਈ.ਆਰ ਦਰਜ ਕੀਤੀ ਜਾ ਚੁੱਕੀ ਹੈ। ਇਸ ਤਰ੍ਹਾਂ ਇਸ ਸਾਲ ਹੁਣ ਤੱਕ ਕੁੱਲ 12 ਐੱਫ.ਆਈ.ਆਰ.ਦਰਜ ਹੋ ਚੁੱਕੀਆਂ ਹਨ।   ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਤੋਂ ਗੁਰੇਜ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਸੁਝਾਏ ਅਨੁਸਾਰ ਪਰਾਲੀ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਕਿਸਾਨਾਂ ਦੀ ਜਮੀਨ ਦੀ ਸਿਹਤ ਖਰਾਬ ਹੁੰਦੀ ਹੈ ਅਤੇ ਇਹ ਮਨੁੱਖੀ ਸਿਹਤ ਲਈ ਵੀ ਘਾਤਕ ਹੈ।

ਉਨ੍ਹਾਂ ਨੇ ਦੱਸਿਆ ਕਿ ਥਾਣਾ ਸਦਰ ਅਬੋਹਰ ਵਿਚ ਇਕ, ਥਾਣਾ ਬਹਾਵਵਾਲਾ ਵਿਚ ਇਕ, ਥਾਣਾ ਅਮੀਰ ਖਾਸ ਵਿਚ 2, ਥਾਣਾ ਵੈਰੋਕੇ ਵਿਚ 2, ਥਾਣਾ ਖੂਈਖੇੜਾ ਵਿਚ 1, ਅਤੇ ਥਾਣਾ ਸਦਰ ਫਾਜਿ਼ਲਕਾ ਵਿਚ 1 ਐਫਆਈਆਰ ਅਤੇ ਹੋਰਨਾਂ ਥਾਣਿਆਂ ਵਿੱਚ 3 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰ ਦਾ ਸੁਝਾਅ, ਦੇਖੋ ਅਦਾਲਤ 'ਚ ਮਾਨ ਸਰਕਾਰ ਨੇ ਕੀ ਰੱਖਿਆ ਸੀ ਪੱਖ, 2000 ਰੁਪਏ ਵਾਲੀ ਗੱਲ ਵੀ ਸਾਹਮਣੇ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget