ਪੜਚੋਲ ਕਰੋ

Fraud - ਖੇਤਾਂ 'ਚ ਮੋਬਾਈਲ ਟਾਵਰ ਲਗਵਾਉਣ ਦੇ ਚੱਕਰਾਂ 'ਚ ਕਿਸਾਨ 13 ਲੱਖ ਦੀ ਠੱਗੀ ਦਾ ਸ਼ਿਕਾਰ 

13 lakh fraud with a farmer - ਅਨੁਸਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਮੀਨ 'ਚ ਮੋਬਾਈਲ ਟਾਵਰ ਲਗਵਾਉਣ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਉਸ ਕੋਲ ਫੋਨ ਆ ਰਹੇ ਸਨ, ਜਿਸ ਵਿਚ ਉਸ ਨੂੰ ਜ਼ਮੀਨ 'ਚ ਟਾਵਰ ਲਗਵਾ ਕੇ ਮੋਟੀ ਕਮਾਈ ਦਾ ਲਾਲਚ

Mansa : ਮੋਬਾਈਲ ਟਾਵਰ ਲਗਵਾਉਣ ਦੇ ਚੱਕਰਾਂ ਵਿੱਚ ਸਰਦੂਲਗੜ੍ਹ ਦੇ ਇੱਕ ਕਿਸਾਨ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਿਣੇ ਆਇਆ ਹੈ। ਇਹ ਠੱਗੀ ਦਾ ਸ਼ਿਕਾਰ ਸਰਦੂਲਗੜ੍ਹ ਦੇ ਪਿੰਡ ਨਾਹਰਾਂ ਦਾ ਕਿਸਾਨ ਹੋਇਆ ਹੈ। ਜਿਸ ਤੋਂ ਬਾਅਦ  ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਰਦੂਲਗੜ੍ਹ ਪੁਲਿਸ ਵੱਲੋਂ ਦਿੱਲੀ ਦੇ ਰਹਿਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਮੀਨ 'ਚ ਮੋਬਾਈਲ ਟਾਵਰ ਲਗਵਾਉਣ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਉਸ ਕੋਲ ਫੋਨ ਆ ਰਹੇ ਸਨ, ਜਿਸ ਵਿਚ ਉਸ ਨੂੰ ਜ਼ਮੀਨ 'ਚ ਟਾਵਰ ਲਗਵਾ ਕੇ ਮੋਟੀ ਕਮਾਈ ਦਾ ਲਾਲਚ ਦਿੱਤਾ ਗਿਆ।

ਵਾਰ ਵਾਰ ਫੋਨ ਆਉਣ 'ਤੇ ਲਾਲਚ ਵਿਚ ਆ ਕੇ ਨਿਰਮਲ ਸਿੰਘ ਨੇ ਬਿਮਲਾ ਛੇਤਰੀ ਕੇਅਰ ਆਫ ਗੋਰਖਨਾਥ ਵਾਸੀ ਜਨਕਪੁਰੀ ਪੱਛਮੀ ਦਿੱਲੀ, ਸੋਨੂ ਵਰਮਾ ਪੁੱਤਰ ਭਾਗੀਰਥ ਵਰਮਾ ਵਾਸੀ ਜਨਕ ਪੁਰੀ ਪੱਛਮੀ ਦਿੱਲੀ, ਗੌਰਵ ਪਾਂਡੇ ਪੁੱਤਰ ਜਗਦੰਬਾ ਪ੍ਰਸ਼ਾਦ ਪਾਂਡੇ ਵਾਸੀ ਕਰਤਾਰ ਨਗਰ ਨਵੀਂ ਦਿੱਲੀ ਦੇ ਵੱਖ-ਵੱਖ ਖਾਤਿਆਂ ਵਿਚ 13 ਲੱਖ ਰੁਪਏ ਪਾ ਦਿੱਤੇ।

 ਪਰ ਕਾਫ਼ੀ ਸਮਾਂ ਬੀਤ ਜਾਣ ਬਾਅਦ ਵੀ ਟਾਵਰ ਨਾ ਲਗਾਇਆ ਗਿਆ। ਇਸ ਤੋਂ ਬਾਅਦ ਨਿਰਮਲ ਸਿੰਘ ਨੇ 27 ਸਤੰਬਰ 20 22 ਨੂੰ ਐੱਸਐੱਸਪੀ ਮਾਨਸਾ ਨੂੰ ਇਸ ਸਬੰਧੀ ਦਰਖ਼ਾਸਤ ਦਿੱਤੀ।

ਇਸ ਸਬੰਧੀ ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਦਿੱਤੀ ਸ਼ਿਕਾਇਤ ਅਨੁਸਾਰ 4 ਅਗਸਤ 2023 ਨੂੰ ਉਕਤ ਤਿੰਨਾਂ ’ਤੇ ਪਰਚਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget