ਪੜਚੋਲ ਕਰੋ

ਮੰਦਭਾਗੀ ਖ਼ਬਰ ! 2 ਮੋਟਰਸਾਇਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਵਿਦਿਆਰਥੀਆਂ ਦੀ ਮੌਤ, 1 ਗੰਭੀਰ ਜ਼ਖ਼ਮੀ

Barnala News: ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

Road Accident: ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਘੁੰਨਸ ਲਿੰਕ ਰੋਡ ਵਿਖੇ ਦੋ ਮੋਟਰਸਾਇਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ, ਤਿੰਨੋਂ ਮ੍ਰਿਤਕ ਸਕੂਲੀ ਵਿਦਿਆਰਥੀ ਸਨ ਜਿਨ੍ਹਾਂ ਵਿੱਚੋਂ 2 ਪਿੰਡ ਘੁੰਨਸ ਦੇ ਰਹਿਣ ਵਾਲੇ ਸਨ ਜਦੋਂ ਕਿ ਇੱਕ ਤਪਾ ਦਾ ਰਹਿਣ ਵਾਲਾ ਸੀ।

ਜ਼ਿਕਰ ਕਰ ਦਈਏ ਕਿ ਬਰਨਾਲਾ ਦੀ ਤਹਿਸੀਲ ਤਪਾ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਤਿੰਨ ਨੌਜਵਾਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੰਨਸ ਦੇ ਵਿਦਿਆੜਥੀ ਤਪਾ ਤੋਂ ਟਿਊਸ਼ਨ ਪੜ੍ਹ ਕੇ ਆਪਣੇ ਪਿੰਡ ਜਾ ਰਹੇ ਸੀ ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਇਕਲ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇੱਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਪਾ ਦੇ ਐਸ.ਐਚ.ਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਅਤੇ ਇੱਕ ਦਾ ਇਲਾਜ ਕੀਤਾ ਜਾ ਰਿਹਾ ਹੈ। ਪਿੰਡ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget