ਪੜਚੋਲ ਕਰੋ

Drug Trafficking: ਨਸ਼ਾ ਤਸਕਰੀ ਦਾ ਲੱਭਿਆ ਨਵਾਂ ਤਰੀਕਾ, ਹਰਿਆਣਾ ਤੋਂ ਇੰਝ ਮੰਗਵਾਈਆਂ ਜਾ ਰਹੀਆਂ ਸੀ 37 ਹਜ਼ਾਰ ਗੋਲੀਆਂ 

Drug Trafficking: ਜਾਣਕਾਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਜਗਮੀਤ ਸਿੰਘ ਉਰਫ ਕੱਟਾ, ਕੁਲਵਿੰਦਰ ਕੌਰ ਅਤੇ ਰਾਮਜੀਤ ਸਿੰਘ ਉਰਫ ਨੱਥਾ ਇਹ ਵੱਡੇ ਪੱਧਰ ਤੇ ਨਸ਼ੇ ਦਾ ਧੰਧਾ ਕਰਦੇ ਹਨ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ ਜਿਨ੍ਹਾਂ

Drug Trafficking: ਨਸ਼ਾ ਤਸਕਰਾਂ ਵੱਲੋਂ ਪੁਲਿਸੀ ਨੂੰ ਚਕਮਾ ਦੇ ਕੇ  ਨਸ਼ਾ ਸਪਲਾਈ ਕਰਨ ਦੇ ਨਵੇਂ ਨਵੇਂ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਨਸ਼ੇ ਨੂੰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਤੱਕ ਪੁਲਿਸ ਦੀਆਂ ਅੱਖਾਂ ਚ ਮਿੱਟੀ ਪਾ ਕੇ ਨਸ਼ਾ ਪੋਹਚਾਇਆ ਜਾ ਸਕੇ।ਅਜਿਹਾ ਹੀ ਨਵਾਂ ਤਰੀਕਾ ਹੁਣ ਨਸ਼ਾ ਤਸਕਰਾਂ ਵੱਲੋਂ ਅਪਣਾਇਆ ਗਿਆ ਹੈ ਜਿਨ੍ਹਾਂ ਵੱਲੋਂ ਕੋਰੀਅਰ ਜਰੀਏ ਹੁਣ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ।

ਅਜਿਹਾ ਹੀ ਮਾਮਲਾ ਸਾਹਮਣੇ ਆਇਆ ਫਰੀਦਕੋਟ ਤੋਂ ਜਿੱਥੇ ਸੀਆਈਏ ਸਟਾਫ ਫਰੀਦਕੋਟ ਵੱਲੋਂ ਦੋ ਪਾਰਸਲ ਜਰੀਏ ਕੋਰੀਅਰ ਸਰਵਿਸ ਰਾਹੀਂ ਸਪਲਾਈ ਕੀਤੀਆਂ ਜਾ ਰਹੀਆਂ 37 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਜੋ ਹਰਿਆਣਾ ਦੇ ਕਰਨਾਲ ਤੋਂ ਕੋਰੀਅਰ ਕੀਤੀਆਂ ਗਈਆਂ ਸਨ। ਜਿਨ੍ਹਾਂ ਨੂੰ ਅੱਗੇ ਫਰੀਦਕੋਟ ਵਿਖੇ ਇੱਕ ਮਹਿਲਾ ਸਮੇਤ ਦੋ ਨਸ਼ਾ ਤਸਕਰਾ ਨੂੰ ਪੋਹਚਾਈਆ ਜਾਣੀਆ ਸਨ।

ਜਾਣਕਾਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਜਗਮੀਤ ਸਿੰਘ ਉਰਫ ਕੱਟਾ, ਕੁਲਵਿੰਦਰ ਕੌਰ ਅਤੇ ਰਾਮਜੀਤ ਸਿੰਘ ਉਰਫ ਨੱਥਾ ਇਹ ਵੱਡੇ ਪੱਧਰ ਤੇ ਨਸ਼ੇ ਦਾ ਧੰਧਾ ਕਰਦੇ ਹਨ ਇਸ ਦੀ ਸੂਚਨਾ ਪੁਲਿਸ ਨੂੰ ਮਿਲੀ ਸੀ ਜਿਨ੍ਹਾਂ ਖਿਲਾਫ ਪਹਿਲਾ ਵੀ NDPS ਐਕਟ ਤਹਿਤ ਮਾਮਲੇ ਦਰਜ਼ ਹਨ ਅਤੇ ਇੱਕ ਪੱਕੀ ਸੂਚਨਾ ਸੀ ਕਿ ਇਨ੍ਹਾਂ ਵੱਲੋਂ ਹਰਿਆਣਾ ਤੋਂ ਨਸ਼ਾ ਮੰਗਵਾਇਆ ਜਾ ਰਿਹਾ ਹੈ।

Drug Trafficking: ਨਸ਼ਾ ਤਸਕਰੀ ਦਾ ਲੱਭਿਆ ਨਵਾਂ ਤਰੀਕਾ, ਹਰਿਆਣਾ ਤੋਂ ਇੰਝ ਮੰਗਵਾਈਆਂ ਜਾ ਰਹੀਆਂ ਸੀ 37 ਹਜ਼ਾਰ ਗੋਲੀਆਂ 

ਜਿਸ ਸੂਚਨਾ ਦੇ ਅਧਾਰ ਤੇ ਇਨ੍ਹਾਂ 'ਤੇ ਕੜੀ ਨਜ਼ਰ ਰੱਖੀ ਗਈ ਸੀ ਅਤੇ ਇਸੇ ਦਰਮਿਆਨ ਰਾਮਜੀਤ ਸਿੰਘ ਉਰਫ ਨਥਾ ਦੋ ਪਾਰਸਲਾ ਸਮੇਤ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਜਿਸ ਤੇ ਪਤੇ ਮੁਤਾਬਿਕ ਕੁਲਵਿੰਦਰ ਕੌਰ ਅਤੇ ਜਗਮੀਤ ਸਿੰਘ ਦੇ ਮੋਬਾਇਲ ਨੰਬਰ ਲਿਖੇ ਪਾਏ। ਰਾਮ ਤੀਰਥ ਵੱਲੋਂ ਇਹ ਪਾਰਸਲ ਇਕ ਕੋਰੀਅਰ ਕੰਪਨੀ ਤੋਂ ਰਸੀਵ ਕਿਤੇ ਗਏ ਸਨ ਜਿਨ੍ਹਾਂ ਨੂੰ ਅੱਗੇ ਦੱਸੇ ਨਬਰਾਂ ਅਨੁਸਾਰ ਪੋਹਚਾਇਆ ਜਾਣਾ ਸੀ।

ਜਦ ਇਨ੍ਹਾਂ ਪਾਰਸਲਾ ਦੀ ਉੱਚ ਅਧਿਕਾਰੀਆਂ ਦੀ ਨਿਗਰਾਨੀ 'ਚ ਖੋਲ ਕੇ ਤਲਾਸ਼ੀ ਲਈ ਗਈ ਤਾਂ ਇਕ ਪਾਰਸਲ ਚ 20 ਹਜ਼ਾਰ ਨਸ਼ੀਲੀ ਗੋਲੀਆਂ ਅਤੇ ਦੂਜੇ ਪਾਰਸਲ 'ਚ 17 ਹਜ਼ਾਰ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਿਸ ਨੂੰ ਲੈ ਕੇ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਰਾਮ ਜੀਤ ਦੀ ਗ੍ਰਿਫਤਾਰੀ ਕਰ ਲਈ ਗਈ ਜਦਕਿ ਜਗਮੀਤ ਸਿੰਘ ਅਤੇ ਕੁਲਵਿੰਦਰ ਕੌਰ ਜੋ ਕੇ ਘਰੋਂ ਫਰਾਰ ਹਨ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਇਸ ਵਕਤ ਕੋਰੀਅਰ ਸਰਵਿਸ ਵਾਲਿਆ ਨੂੰ ਵੀ ਚੇਤਾਵਨੀ ਦਿੱਤੀ ਕਿ ਕੋਰੀਅਰ ਜਰੀਏ ਸਪਲਾਈ ਕੀਤੇ ਜਾਣ ਵਾਲੇ ਸਮਾਨ ਸਬੰਧੀ ਪੁਰੀ ਜਾਣਕਾਰੀ ਹਾਸਿਲ ਕਰਨ ਤੋਂ ਬਾਅਦ ਹੀ ਸਮਾਨ ਬੁੱਕ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget