ਪੜਚੋਲ ਕਰੋ

ਸੰਗਰੂਰ 'ਚ ਸੀਐਮ ਭਗਵੰਤ ਮਾਨ ਦੀ ਕੋਠੀ ਅੱਗੇ ਮਾਸਟਰਾਂ ਵੱਲੋਂ ਧਰਨਾ , ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੋਈ ਜ਼ਬਰਦਸਤ ਝੜਪ

Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਅਤੇ ਪੁਲਿਸ ਵਿਚਾਲੇ ਜੰਮ ਕੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ 100 ਮੀਟਰ ਤੱਕ ਭਜਾ ਦਿੱਤਾ ਅਤੇ ਕਈਆਂ ਨੂੰ

Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ 4161 ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਅਤੇ ਪੁਲਿਸ ਵਿਚਾਲੇ ਜੰਮ ਕੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ 100 ਮੀਟਰ ਤੱਕ ਭਜਾ ਦਿੱਤਾ ਅਤੇ ਕਈਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ। 

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਮਿਲਣਗੀਆਂ ਦਵਾਈਆਂ

ਇਸ ਮੌਕੇ ਸੈਂਕੜੇ ਮੁਜ਼ਾਹਰਾਕਾਰੀ ਲੜਕੇ-ਲੜਕੀਆਂ ਮੌਜੂਦ ਸਨ। ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ। ਇਸ ਝੜਪ ਦੌਰਾਨ ਕਈਆਂ ਦੀਆਂ ਪੱਗਾਂ ਉੱਤਰੀਆਂ ਅਤੇ ਕੁੜੀਆਂ ਨੂੰ ਘਸੀਟਿਆ ਗਿਆ ਹੈ। ਮਹਿਲਾ ਅਧਿਆਪਿਕਾਂ ਨੇ ਮਰਦ ਪੁਲਿਸ ਵਾਲਿਆਂ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ। 

ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ

ਐਸਪੀ ਪਲਵਿੰਦਰ ਚੀਮਾ ਨੇ ਕਿਹਾ ਕਿ ਬਿਨਾਂ ਕੁਝ ਬੋਲੇ ​​ਪ੍ਰਦਰਸ਼ਨਕਾਰੀ ਆ ਗਏ ਅਤੇ ਜ਼ੋਰਦਾਰ ਝੜਪ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਮਾਹੌਲ ਖ਼ਰਾਬ ਕਰਨ ਦੀ ਆਪਣੀ ਮਨਸ਼ਾ ਨਾਲ ਆਏ ਸਨ। ਧਰਨਾਕਾਰੀਆਂ ਨੂੰ ਅਧਿਆਪਕਾਂ ਦੀਆਂ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲ ਚੁੱਕੇ ਹਨ ਪਰ ਅਜੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਜਾ ਰਹੇ ਹਨ, ਇਸੇ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੈ।
 
ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀ ਸੰਸਥਾ ਫਰੀਡਮ ਫਾਈਟਰ ਸਕਸੈੱਸਰਜ਼ ਆਰਗੇਨਾਈਜ਼ੇਸ਼ਨ (196) ਵੱਲੋਂ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਕੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਗਿਆ ਹੈ।  ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 31 ਮਾਰਚ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਦੇ ਵਫ਼ਦ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇਣ ਮਗਰੋਂ ਧਰਨਾ ਸਮਾਪਤ ਕਰ ਦਿੱਤਾ ਗਿਆ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget