ਪੜਚੋਲ ਕਰੋ

Sangrur Liquor Case: ਜ਼ਹਿਰੀਲੀ ਸ਼ਰਾਬ ਪੀਣ ਨਾਲ ਮ੍ਰਿਤਕਾਂ ਦੀ ਗਿਣਤੀ 'ਚ ਹੋਇਆ ਦੁੱਗਣਾ ਵਾਧਾ, ਅੱਜ ਦੁਪਹਿਰ ਬਾਅਦ ਹੋਣਗੇ ਖੁਲਾਸੇ

Sangrur Liquor Case: ਪਿੰਡ ਢੰਡੋਲੀ ਦੇ ਦੋ ਵਿਅਕਤੀਆਂ ਦੀ ਬੀਤੀ ਸ਼ਾਮ ਹਾਲਤ ਖ਼ਰਾਬ ਹੋ ਗਈ ਸੀ ਜਿਸ ਕਰਕੇ ਉਹਨਾਂ ਨੁੰ ਸੰਗਰੂਰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਸੀ। ਪਰ ਇਹਨਾਂ ਦੀ ਹਾਲਤ ਜ਼ਿਆਦਾ ਵਿਗੜ ਗਈ ਜਿਸ ਕਰਕੇ ਉਹਨਾਂ ਨੂੰ ਪਟਿਆਲਾ

Sangrur Liquor Case: ਸੰਗਰੂਰ ਦੇ ਪਿੰਡ ਗੁੱਜਰਾਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਬੀਤੇ ਦਿਨ  ਚਾਰ ਵਿਅਕਤੀਆਂ ਦੀ ਮੌਤ ਹੋਈ ਸੀ ਤਾਂ ਹੁਣ ਜਾਣਕਾਰੀ ਮਿਲੀ ਹੈ ਕਿ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਜਾਣਕਾਰੀ ਮੁਤਾਬਕ ਕੁੱਲ 17 ਜਣਿਆਂ ਨੇ ਜ਼ਹਿਰੀਲੀ ਸ਼ਰਾਬ ਪੀਤੀ ਸੀ ਜਿਸ ਵਿੱਚ 8 ਜਣਿਆਂ ਦੀ ਮੌਤ ਹੋ ਗਈ ਅਤੇ ਬਾਕੀ 5 ਜ਼ੇਰੇ ਇਲਾਜ ਹਨ। ਮਰਨ ਵਾਲਿਆਂ 'ਚ ਪਿੰਡ ਗੁੱਜਰਾਂ ਦੇ 6 ਵਿਅਕਤੀ ਅਤੇ ਨਜਦੀਕੀ ਪਿੰਡ ਢੰਡੋਲੀ ਦੇ 2 ਵਿਅਕਤੀ ਹਨ। 

ਪਿੰਡ ਢੰਡੋਲੀ ਦੇ ਦੋ ਵਿਅਕਤੀਆਂ ਦੀ ਬੀਤੀ ਸ਼ਾਮ ਹਾਲਤ ਖ਼ਰਾਬ ਹੋ ਗਈ ਸੀ ਜਿਸ ਕਰਕੇ ਉਹਨਾਂ ਨੁੰ ਸੰਗਰੂਰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਸੀ। ਪਰ ਇਹਨਾਂ ਦੀ ਹਾਲਤ ਜ਼ਿਆਦਾ ਵਿਗੜ ਗਈ ਜਿਸ ਕਰਕੇ ਉਹਨਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਸੀ। ਇੱਥੇ ਇਹਨਾਂ ਦੀ ਮੌਤ ਹੋ ਗਈ। 

ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਤੋਂ ਕੁੱਲ 17 ਮਰੀਜ਼ ਆਏ  ਸਾਹਮਣੇ ਸਨ ਅਤੇ ਹੁਣ ਤੱਕ 8 ਜਣਿਆਂ ਦੀ ਮੌਤ ਹੋ ਗਈ ਹੈ  ਅਤੇ ਕਈਆਂ ਦਾ ਇਲਾਜ ਸੰਗਰੂਰ ਹਸਪਤਾਲ ਵਿੱਚ ਚੱਲ ਰਿਹਾ ਹੈ।

8 ਮੌਤਾਂ ਹੋਣ ਨਾਲ ਪਿੰਡਾਂ ‘ਚ ਸੋਗ ਦੀ ਲਹਿਰ ਹੈ। ਪੁਲਿਸ ਥਾਣਾ ਦਿੜ੍ਹਬਾ ਦੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜਿਲ੍ਹਾ ਪੁਲਿਸ ਅੱਜ ਦੁਪਹਿਰ ਸਾਢੇ ਬਾਰਾਂ ਵਜੇ ਪ੍ਰੈੱਸ ਕਾਨਫੰਰਸ ਕਰਨ ਜਾ ਰਹੀ ਹੈ। ਜਿਸ ਵਿੱਚ ਕਈ ਵੱਡੇ ਖੁਲਾਸੇ ਹੋਣਗੇ। 

ਓਧਰ ਡਿਪਟੀ ਕਮਿਸ਼ਨਰ ਸੰਗਰੂਰ ਨੇ ਪਿੰਡ ਗੁੱਜਰਾਂ ਵਿਖੇ ਹੋਈਆ ਚਾਰ ਮੌਤਾਂ ਦੀ ਜਾਂਚ ਲਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਚੇਅਰਮੈਨ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ, ਥਾਣਾ ਮੁੱਖ ਅਫਸਰ ਦਿੜ੍ਹਬਾ, ਸੀਨੀਅਰ ਮੈਡੀਕਲ ਅਫਸਰ, ਈ.ਟੀ.ਓ. ਆਬਕਾਰੀ ਵਿਭਾਗ ਜਾਂਚ ਕਮੇਟੀ ਦੇ ਮੈਂਬਰ ਬਣਾਏ ਗਏ ਹਨ। ਜਾਂਚ ਕਮੇਟੀ 72 ਘੰਟਿਆ ਵਿੱਚ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਸੌਂਪੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget