Sangrur News: ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
Sangrur News: ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਹਨ।
Sangrur News: ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਹਨ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋ ਰਹੀਆਂ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਹ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ 156 ਦਿਨਾਂ ਤੋਂ ਇੰਦਰਜੀਤ ਸਿੰਘ ਨਾਂ ਦਾ ਲੜਕਾ ਮੁੱਖ ਮੰਤਰੀ ਦੇ ਘਰ ਤੋਂ 2 ਕਿਲੋਮੀਟਰ ਦੂਰ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਦੇ ਉੱਪਰ ਬੈਠਾ ਹੈ।
ਇਹ ਵੀ ਪੜ੍ਹੋ: WhatsApp: ਵਟਸਐਪ ਦੇ ਨਾਲ ਤੁਹਾਡੇ ਕਾਰੋਬਾਰ ਨੂੰ ਲੱਗਣਗੇ ਖੰਭ, ਬੱਸ ਇਸ ਲੇਟੈਸਟ ਫੀਚਰ ਦੀ ਕਰਨੀ ਪਵੇਗੀ ਵਰਤੋਂ
ਸੰਗਰੂਰ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ 'ਚ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਹਨ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋ ਰਹੀਆਂ ਹਨ।
ਇਹ ਵੀ ਪੜ੍ਹੋ: WhatsApp Channels: ਕੰਪਨੀ ਨੇ ਵਟਸਐਪ ਚੈਨਲਾਂ 'ਤੇ 500 ਮਿਲੀਅਨ ਯੂਜ਼ਰ ਪੂਰੇ ਹੁੰਦੇ ਹੀ ਦਿੱਤਾ ਇਹ ਮਜ਼ੇਦਾਰ ਫੀਚਰ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਹ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ 156 ਦਿਨਾਂ ਤੋਂ ਇੰਦਰਜੀਤ ਸਿੰਘ ਨਾਂ ਦਾ ਲੜਕਾ ਮੁੱਖ ਮੰਤਰੀ ਦੇ ਘਰ ਤੋਂ 2 ਕਿਲੋਮੀਟਰ ਦੂਰ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਦੇ ਉੱਪਰ ਬੈਠਾ ਹੈ।
ਇਹ ਵੀ ਪੜ੍ਹੋ: Anushka-Virat Video: ਮੈਚ ਤੋਂ ਬਾਅਦ ਅਨੁਸ਼ਕਾ-ਵਿਰਾਟ ਦਾ ਵੀਡੀਓ ਵਾਇਰਲ, ਜੋੜੇ ਦੇ ਰੋਮਾਂਟਿਕ ਅੰਦਾਜ਼ ਨੇ ਖਿੱਚਿਆ ਧਿਆਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਤੋਂ ਖੁੰਝ ਗਏ ਵਿਦਿਆਰਥੀਆਂ ਨੂੰ ਵੱਡੀ ਰਾਹਤ