ਪੜਚੋਲ ਕਰੋ

Sangrur News: ਸੰਗਰੂਰ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

Sangrur News: ਰੁਜ਼ਗਾਰ ਦੀ ਭਾਲ ਦੇ ਲਈ ਅਕਸਰ ਹੀ ਨੌਜਵਾਨ ਪੜ੍ਹ ਲਿਖ ਕੇ ਵਿਦੇਸ਼ਾਂ ਵੱਲ ਜਾ ਰਹੇ ਹਨ ਪਰ ਕੁਝ ਸਮੇਂ ਤੋਂ ਲਗਾਤਾਰ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੇ ਵਿੱਚ ਮੌਤ ਹੋ ਰਹੀ ਹੈ
ਜਾਣਕਾਰੀ ਮੁਤਾਬਕ ਇਹ ਨੌਜਵਾਨ ਸੰਗਰੂਰ ਦੀ ਹਾਊਸਿੰਗ ਬੋਰਡ ਕਾਲੋਨੀ ਵਿੱਚ ਰਹਿੰਦਾ ਸੀ ਤੇ 7 ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ ਜੋ ਕਿ ਵਿਦੇਸ਼ ਭੇਜਣ ਦੇ ਚੱਕਰ ਦੇ ਵਿੱਚ ਵੀ ਵਿਕ ਗਈ। ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਵਾਪਸ ਮੰਗਵਾਉਣ ਦੀ ਅਪੀਲ ਕੀਤੀ ਹੈ।

(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget