Sangrur News: ਰੁਜ਼ਗਾਰ ਦੀ ਭਾਲ ਦੇ ਲਈ ਅਕਸਰ ਹੀ ਨੌਜਵਾਨ ਪੜ੍ਹ ਲਿਖ ਕੇ ਵਿਦੇਸ਼ਾਂ ਵੱਲ ਜਾ ਰਹੇ ਹਨ ਪਰ ਕੁਝ ਸਮੇਂ ਤੋਂ ਲਗਾਤਾਰ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੇ ਵਿੱਚ ਮੌਤ ਹੋ ਰਹੀ ਹੈਜਾਣਕਾਰੀ ਮੁਤਾਬਕ ਇਹ ਨੌਜਵਾਨ ਸੰਗਰੂਰ ਦੀ ਹਾਊਸਿੰਗ ਬੋਰਡ ਕਾਲੋਨੀ ਵਿੱਚ ਰਹਿੰਦਾ ਸੀ ਤੇ 7 ਮਹੀਨੇ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਸੀ ਜੋ ਕਿ ਵਿਦੇਸ਼ ਭੇਜਣ ਦੇ ਚੱਕਰ ਦੇ ਵਿੱਚ ਵੀ ਵਿਕ ਗਈ। ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਪੁੱਤ ਦੀ ਮ੍ਰਿਤਕ ਦੇਹ ਵਾਪਸ ਮੰਗਵਾਉਣ ਦੀ ਅਪੀਲ ਕੀਤੀ ਹੈ।
Sangrur News: ਸੰਗਰੂਰ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ABP Sanjha | 25 Nov 2023 12:57 PM (IST)
Sangrur News: ਸੰਗਰੂਰ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਮੌਤ, 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼