ਪੜਚੋਲ ਕਰੋ

Sangrur News: ਅਕਾਲੀ ਦਲ ਨੂੰ ਵੱਡਾ ਝਟਕਾ ! ਬਾਬੂ ਪ੍ਰਕਾਸ਼ ਚੰਦ ਗਰਗ ਅਕਾਲੀ ਦਲ (D) 'ਚ ਹੋਏ ਸ਼ਾਮਲ, ਬਾਦਲ ਪਰਿਵਾਰ ਨੇ ਨਾਰਾਜ਼ ?

Akali dal: ਸੰਗਰੂਰ ਦੇ ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

Sangrur News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਹ ਸ਼ਨੀਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਅਕਾਲੀ ਦਲ ਯੂਨਾਈਟਿਡ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼ਾਮਲ ਹੋ ਰਹੇ ਹਨ।

ਸੰਗਰੂਰ ਤੋਂ ਨਹੀਂ ਮਿਲੀ ਸੀ ਟਿਕਟ, ਇਸ ਲਈ ਚੱਲ ਰਹੇ ਸੀ ਨਾਰਾਜ਼

ਵਰਨਣਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ਵਿੱਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ। ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਨਜ਼ਰ ਆ ਰਹੇ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਧੂਰੀ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੇ ਸਨ।

ਗਰਗ ਦੇ ਪਾਰਟੀ ਛੱਡਣ ਨਾਲ ਅਕਾਲੀ ਦਲ ਨੂੰ ਹੋਵੇਗਾ ਨੁਕਸਾਨ ?

ਸੰਗਰੂਰ ਦੇ ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਗਰਗ ਆਪਣੇ ਇਲਾਕੇ 'ਚ ਕਾਫੀ ਹਰਮਨ ਪਿਆਰੇ ਨੇਤਾ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਅਕਾਲੀ ਦਲ ਨੂੰ ਕਾਫੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋPunjab News: ਮੋਹਾਲੀ ਨੂੰ ਗੇਟਵੇਅ ਆਫ਼ ਪੰਜਾਬ ਕਹਿੰਦੇ ਨੇ, ਅਸੀਂ ਪੰਜਾਬੀ ਹਾਂ ਹਰ ਰੋਜ਼ ਨਵਾਂ ਖੂਹ ਪੱਟ ਕੇ ਪਾਣੀ ਪੀ ਸਕਦੇ ਹਾਂ-ਮਾਨ

ਇਹ ਵੀ ਪੜ੍ਹੋ: Ludhiana News: ਸਾਬਕਾ ਪੁਲਿਸ ਮੁਲਾਜ਼ਮ ਦਾ ਕਾਂਡ ! ਪਹਿਲਾਂ ਸਹੇਲੀ ਨੂੰ ਬੀਅਰ ਪਿਆਕੇ ਬਣਾਏ ਸਬੰਧ ਫਿਰ ਸਿਰ 'ਚ ਮਾਰੀ ਬੋਤਲ, ਪੈਸੇ ਲੈ ਕੇ ਹੋਇਆ ਫ਼ਰਾਰ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget