Sangrur news: ਪਿੰਡ ਢੱਡਰੀਆਂ 'ਚ ਫੌਜ ਦੇ ਜਹਾਜ਼ ਦੀ ਹੋਈ ਐਮਰਜੈਂਸੀ ਲੈਂਡਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਤਕਨੀਕੀ ਖ਼ਰਾਬੀ ਕਰਕੇ ਪਿੰਡ ਦੇ ਇੱਕ ਖਾਲੀ ਗਰਾਊਂਡ ਵਿੱਚ ਤਕਨੀਕੀ ਖ਼ਰਾਬੀ ਕਰਕੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। 


ਉੱਥੇ ਹੀ ਇਸ ਮਾਮਲੇ 'ਤੇ ਕਿਸੇ ਵੀ ਅਫ਼ਸਰ ਨੇ ਕੈਮਰੇ ਸਾਹਮਣੇ ਬੋਲਣ ਤੋਂ ਮਨ੍ਹਾ ਕੀਤਾ ਹੈ। ਜਾਣਕਾਰੀ ਮੁਤਾਬਕ ਥੋੜੀ ਦੇਰ ਵਿੱਚ ਹੈਲੀਕਾਪਟਰ ਠੀਕ ਹੋ ਸਕਦਾ ਹੈ ਅਤੇ ਰਵਾਨਾ ਹੋ ਸਕਦਾ ਹੈ।


ਇਹ ਵੀ ਪੜ੍ਹੋ: Farmers Protest: ਹਰਿਆਣਾ ਦੇ ਕਿਸਾਨ ਵੀ ਹੋ ਗਏ ਇੱਕਜੁੱਟ, ਬੋਲੇ...ਪੰਜਾਬ ਵਾਲੇ ਦਿੱਲੀ ਆ ਜਾਣ, ਟਰੈਕਟਰਾਂ ਦਾ ਪ੍ਰਬੰਧ ਹੋ ਜਾਏਗਾ