ਪੜਚੋਲ ਕਰੋ

ਸੰਗਰੂਰ 'ਚ ਦਿੱਲੀ ਦੀ ਲੜਕੀ ਨੇ ਕੀਤੀ ਖ਼ੁਦਕੁਸ਼ੀ, ਮਾਲ ਗੱਡੀ ਅੱਗੇ ਛਾਲ ਮਾਰ ਕੀਤੀ ਆਤਮਹੱਤਿਆ

ਸੰਗਰੂਰ 'ਚ ਇੱਕ ਲੜਕੀ ਨੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

Punjab News: ਸੰਗਰੂਰ 'ਚ ਇੱਕ ਲੜਕੀ ਨੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।

ਬਿਜਲੀ ਗਰਿੱਡ ਰੇਲਵੇ ਸਟੇਸ਼ਨ ਲਹਿਰਾਗਾਗਾ ਨੇੜੇ ਰੇਲਵੇ ਬੁਰਜ ਨੰਬਰ 111/3-4 ਨੇੜੇ ਮਾਲ ਗੱਡੀ ਅੱਗੇ ਛਾਲ ਮਾਰ ਕੇ ਦਿੱਲੀ ਦੀ ਰਹਿਣ ਵਾਲੀ ਨਿਸ਼ਾ ਵਰਮਾ ਨੇ ਖੁਦਕੁਸ਼ੀ ਕਰ ਲਈ। ਜਦੋਂ ਮਾਲ ਗੱਡੀ ਦੇ ਡਰਾਈਵਰ ਨੇ ਇਸ ਸਬੰਧੀ ਸਟੇਸ਼ਨ ਮਾਸਟਰ ਨੂੰ ਸੂਚਿਤ ਕੀਤਾ ਤਾਂ ਜੀਆਰਪੀ ਥਾਣੇ ਦੀ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ।

ਮੌਕੇ 'ਤੇ ਪਹੁੰਚੇ ਰੇਲਵੇ ਪੁਲਿਸ ਲਹਿਰਾਗਾਗਾ ਦੇ ਇੰਚਾਰਜ ਜਗਵਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਦਾ ਪਤਾ ਲੱਗਾ, ਜਿਸ 'ਚ ਮ੍ਰਿਤਕ ਦੀ ਪਛਾਣ ਨਿਸ਼ਾ ਵਰਮਾ ਵਾਸੀ ਦਿੱਲੀ ਵਜੋਂ ਹੋਈ ਹੈ। ਬਾਅਦ ਵਿੱਚ ਨਿਸ਼ਾ ਵਰਮਾ ਦੇ ਵਾਰਸ ਇੱਥੇ ਪਹੁੰਚ ਗਏ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਤੇ ਪੁੱਤਰ ਪ੍ਰਣਯ ਵਰਮਾ ਵਾਸੀ ਦਿੱਲੀ ਦੇ ਖਿਲਾਫ ਸੀਆਰਪੀਸੀ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget