ਪੜਚੋਲ ਕਰੋ

ਸੀਐਮ ਭਗਵੰਤ ਮਾਨ ਦੇ ਗਰਾਈਂ ਦੀ ਕਰੰਟ ਲੱਗਣ ਨਾਲ ਮੌਤ, ਕੰਬਾਈਨ ਧੋਂਦੇ ਸਮੇਂ ਵਾਪਰਿਆ ਹਾਦਸਾ

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸਤੌਜ ਵਾਸੀ ਜੋਧਾ ਸਿੰਘ ਤੇ ਸਤਨਾਮ ਸਿੰਘ ਪਿੰਡ ਕਣਕਵਾਲ ਭੰਗੂਆਂ ਲਾਗੇ ਕੰਬਾਈਨ ਧੋ ਰਹੇ ਸਨ

Sangrur News: ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸਤੌਜ ਵਾਸੀ ਜੋਧਾ ਸਿੰਘ ਤੇ ਸਤਨਾਮ ਸਿੰਘ ਪਿੰਡ ਕਣਕਵਾਲ ਭੰਗੂਆਂ ਲਾਗੇ ਕੰਬਾਈਨ ਧੋ ਰਹੇ ਸਨ। 

ਇਸ ਦੌਰਾਨ ਉੱਥੇ ਡਿੱਗੀ ਹੋਈ ਬਿਜਲੀ ਦੀ ਤਾਰ ਨੂੰ ਹਟਾਉਣ ਲਈ ਹੱਥ ਲਾਇਆ ਤਾਂ ਉਸ ਵਿੱਚ ਜੋੜ ਹੋਣ ਕਾਰਨ ਜੋਧਾ ਸਿੰਘ ਨੂੰ ਕਰੰਟ ਦਾ ਜ਼ਬਰਦਸਤ ਝਟਕਾ ਲੱਗਾ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕੰਬਾਈਨ ਵਿੱਚ ਕਰੰਟ ਆਉਣ ਕਾਰਨ ਸਤਨਾਮ ਸਿੰਘ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ਼ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget