ਪੜਚੋਲ ਕਰੋ

AAP Rally: ਮੁੱਖ ਮੰਤਰੀ ਬਰਨਾਲਾ 'ਚ ਮੀਤ ਹੇਅਰ ਦਾ ਵਧਾਉਣਗੇ ਮਾਨ, ਰੱਖੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ

Bhagwant Mann Rally: ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ। 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ

ਬਰਨਾਲਾ : ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ। 

 ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ  ਭਗਵੰਤ  ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬਾ ਜਿੱਡਾ ਮਾਣ ਹੈ ਜਿੰਨਾ ਭਗਵੰਤ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ। 

ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ। 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ। 

14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਨੁਕਤਾ ਨਹੀਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial   

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget