ਪੜਚੋਲ ਕਰੋ

AAP MLA: AAP ਵਿਧਾਇਕ ਦੀ ਆਡੀਓ ਹੋਈ ਲੀਕ, ਆਹ ਗ਼ੈਰ ਕਾਨੂੰਨੀ ਕੰਮ ਕਰਨ ਲਈ ਜੇਈ ਨੂੰ ਕਰ ਰਿਹਾ ਸੀ ਮਜ਼ਬੂਰ, ਤੁਸੀਂ ਵੀ ਸੁਣੋ

AAP MLA audio leaked - ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਆਪ ਆਦਮੀ ਪਾਰਟੀ ਦਾ ਵਿਧਾਇਕ ਗ਼ੈਰ ਕਾਨੂੰਨੀ ਕੰਮ ਕਰਨ ਲਈ ਬਿਜਲੀ ਵਿਭਾਗ ਦੇ ਜੇ.ਈ ਨੂੰ ਮਜ਼ਬੂਰ ਕਰ ਰਿਹਾ ਹੈ। ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ ਕਿ ਗ਼ੈਰ ਕਾਨੂੰਨੀ ਕ

ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਆਪ ਆਦਮੀ ਪਾਰਟੀ ਦਾ ਵਿਧਾਇਕ ਗ਼ੈਰ ਕਾਨੂੰਨੀ ਕੰਮ ਕਰਨ ਲਈ ਬਿਜਲੀ ਵਿਭਾਗ ਦੇ ਜੇ.ਈ ਨੂੰ ਮਜ਼ਬੂਰ ਕਰ ਰਿਹਾ ਹੈ। 

ਇਹ ਸਵਾਲ ਮਾਨਸਾ ਦੇ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਲੀ 'ਤੇ ਲਗਾਏ ਜਾ ਰਹੇ ਹਨ ਕਿ ਬਿਜਲੀ ਦੇ ਇੱਕ ਖੰਭੇ ਨੂੰ ਆਪਣੇ ਸਾਥੀ ਦੀ ਦੁਕਾਨ ਤੋਂ ਹਟਾ ਕੇ ਕਿਸੇ ਹੋਰ ਥਾਂ ਸ਼ਿਫ਼ਟ ਕਰਨ ਲਈ ਹੁਕਮ ਦੇ ਰਹੇ ਹਨ। ਦਰਅਲਸ ਬਿਕਰਮ ਮਜੀਠੀਆ ਨੇ ਇਸ ਸਬੰਧੀ ਇੱਕ ਆਡੀਓ ਵੀ ਸਾਂਝੀ ਕੀਤੀ ਹੈ। 

ਟਵੀਟ ਕਰਦੇ ਹੋਏ ਬਿਕਰਮ ਮਜੀਠੀਆ ਨੇ ਲਿਖਿਆ ਕਿ ਸਰਦੂਲਗੜ (ਮਾਨਸਾ) ਤੋ  ਆਪ ਪਾਰਟੀ ਦੇ ਐਮ.ਐਲ. ਏ.  ਗੁਰਪ੍ਰੀਤ ਸਿੰਘ ਬਨਾਂਵਾਲੀ ਸਾਬ ਦੀ ਪਾਵਰ । ਗੈਰ ਕਨੂੰਨੀ ਕੰਮ ਲਈ ਕਰ ਰਿਹਾ ਸੀ ਮਜ਼ਬੂਰ। ਇਕ ਬਿਜਲੀ ਬੋਰਡ ਦਾ ਜੇ.ਈ. ਮੱਖਣ ਸਿੰਘ,  ਕਿਵੇ ਤਸੱਲੀ ਕਰ ਰਿਹਾ ਐਮ ਐਲ ਏ ਸਾਬ ਦੀ ਸੁਣ ਲਉ।  #DELHIMODEL ਬਦਲਾਵ ?

ਆਡੀਓ -

ਹਲਾਂਕਿ ਇਸ ਆਡੀਓ 'ਤੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਂਵਲੀ ਦਾ ਹਾਲੇ ਤੱਕ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ। ਪਰ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ ਕਿ ਗ਼ੈਰ ਕਾਨੂੰਨੀ ਕੰਮ ਕਰਨ ਦੇ ਲਈ ਆਪ ਦਾ ਵਿਧਾਇਕ ਕਿਵੇਂ ਬਿਜਲੀ ਵਿਭਾਗ ਦੇ ਜੇਈ ਨੂੰ ਧਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਨੂੰ ਵਿਧਾਇਕ ਕਿਹ ਰਿਹਾ ਹੈ ਕਿ ਇੱਕ ਵਾਰ ਇਸ ਕੰਮ ਖਿਲਾਫ਼ ਸ਼ਿਕਾਇਤ ਕਰਕੇ ਹੀ ਦਿਖਾ ਦੇ। 

 

 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget