ਪੜਚੋਲ ਕਰੋ

AAP ਵਿਧਾਇਕ ਨੇ ਵਿਆਹ ਮਗਰੋਂ ਪਹਿਲੀ ਲੋਹੜੀ ਭਾਰਤ ਪਾਕਿਸਤਾਨ ਸਰਹੱਦ 'ਤੇ ਫੌਜੀਆਂ ਨਾਲ ਮਨਾਈ  

AAP MLA celebrate Lohari: ਵਿਧਾਇਕ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਦੇਸ਼ ਪ੍ਰਤੀ ਜਜ਼ਬਾ ਰੱਖਣ ਵਾਲਿਆਂ ਵਿਚ ਪਹੁੰਚ ਕੇ ਉਹ ਆਪਣੀ ਪਹਿਲੀ ਲੋਹੜੀ ਮਨਾ ਰਹੁ ਹਨ, ਉਨ੍ਹਾਂ ਕਿਹਾ ਕਿ ਜਵਾਨਾਂ ਦਾ  ਦੇਸ਼ ਪ੍ਰਤੀ ਪਿਆਰ

AAP MLA  celebrate Lohari:  ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਆਹ ਮਗਰੋਂ ਆਪਣੀ ਪਹਿਲੀ ਲੋਹੜੀ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨਾਲ ਮਨਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਜਵਾਨਾ ਦਾ ਅਥਾਹ ਜੋਸ਼ ਤੇ ਜਿੰਦਾਦਿਲੀ ਦਾ  ਕੋਈ ਜਵਾਬ ਨਹੀਂ ਹੈ, ਇਸ ਮੌਕੇ ਉਨ੍ਹਾਂ ਜਵਾਨਾਂ ਨਾਲ ਭੰਗੜਾ ਵੀ ਪਾਇਆ, ਇਸ ਦੌਰਾਨ ਉਨ੍ਹਾ ਜਵਾਨਾਂ ਨੁੰ ਮਿਠਾਈਆਂ ਵੀ ਭੇਟ ਕੀਤੀਆਂ।

ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਆਪਣੇ-ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਦੇਸ਼ ਪ੍ਰਤੀ ਜਜ਼ਬਾ ਰੱਖਣ ਵਾਲਿਆਂ ਵਿਚ ਪਹੁੰਚ ਕੇ ਉਹ ਆਪਣੀ ਪਹਿਲੀ ਲੋਹੜੀ ਮਨਾ ਰਹੁ ਹਨ, ਉਨ੍ਹਾਂ ਕਿਹਾ ਕਿ ਜਵਾਨਾਂ ਦਾ  ਦੇਸ਼ ਪ੍ਰਤੀ ਪਿਆਰ ਤੇ ਜਜਬੇ ਨੂੰ ਹਰ ਕੋਈ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਖਾਤਿਰ ਆਪਣੀ ਜਾਨ ਦੀ ਪਰਵਾਹ ਨਾ ਕਰਨ ਵਾਲਿਆਂ ਦਾ ਮਾਨ ਸਤਿਕਾਰ ਸਾਡੇ ਹਰ ਇਕ ਦੇ ਅੰਦਰ ਬੇਮਿਸਾਲ ਹੈ।

ਉਨ੍ਹਾਂ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਖਾਤਿਰ ਹੀ ਦੇਸ਼ ਦਾ ਹਰੇਕ ਨਾਗਰਿਕ ਤਿਉਹਾਰਾਂ ਨੂੰ ਬੇਖੌਫ ਆਪਣੇ ਘਰਾਂ ਵਿਚ ਮਨਾਉਂਦੇ ਹਨ। ਇਨ੍ਹਾਂ ਮਹਾਨ ਯੋਧਿਆਂ ਦੇ ਸਰਹੱਦਾਂ ’ਤੇ ਤਾਇਨਾਤੀ ਹੋਣ ਕਰਕੇ ਹੀ ਅਸੀਂ ਚੈਨ ਦੀ ਨੀਂਦ ਸੋਂਦੇ ਹਾਂ। ਇਸ ਮੌਕੇ ਉਨ੍ਹਾਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨਾਂ ਨੂੰ ਲੋਹੜੀ ਅਤੇ ਮਾਘੀ ਦੀ ਵਧਾਈ ਦਿੱਤੀ।

AAP ਵਿਧਾਇਕ ਨੇ ਵਿਆਹ ਮਗਰੋਂ ਪਹਿਲੀ ਲੋਹੜੀ ਭਾਰਤ ਪਾਕਿਸਤਾਨ ਸਰਹੱਦ 'ਤੇ ਫੌਜੀਆਂ ਨਾਲ ਮਨਾਈ  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget