ਪੜਚੋਲ ਕਰੋ

Meritorious School incident: ਸੰਗਰੂਰ ਦੇ ਮੈਰੀਟੋਰੀਅਸ ਸਕੂਲ ਘਟਨਾ ਤੋਂ ਬਾਅਦ ਸਿੱਖਿਆ ਵਿਭਾਗ ਦੀ ਖੁੱਲ੍ਹੀ ਅੱਖ, ਆਹ ਹੁਕਮ ਕੀਤੇ ਜਾਰੀ 

Sangrur Meritorious School incident: ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ। ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਮਿਡ-ਡੇ ਮੀਲ ਸਕੂਲ ਦੇ

Sangrur Meritorious School incident:  : ਸੰਗਰੂਰ ਦੇ ਘਾਬਦਾ 'ਚ ਮੈਰੀਟੋਰੀਅਸ ਸਕੂਲ 'ਚ ਫੂਡ ਪੁਆਇਜ਼ਨਿੰਗ ਦੌਰਾਨ ਬਿਮਾਰ ਹੋਏ 40 ਬੱਚਿਆ ਤੋਂ ਬਾਅਦ ਸਿੱਖਿਆ ਵਿਭਾਗ ਦੀ ਅੱਖ ਖੁੱਲ੍ਹ ਗਈ ਹੈ। ਸਿੱਖਿਆ ਵਿਭਾਗ ਨੇ ਹੁਣ ਸਾਰੇ ਸਕੂਲਾਂ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਨੇ ਸੰਗਰੂਰ ਦੀ ਘਟਨਾ ਤੋਂ ਸਬਕ ਲੈਂਦਿਆਂ ਨਿਰਦੇਸ਼ ਜਾਰੀ ਕੀਤੇ ਕਿ ਵਿਦਿਆਰਥੀਆਂ ਨੂੰ ਖਾਣਾ ਪਰੋਸਣ ਤੋਂ ਪਹਿਲਾਂ ਮਿਡ-ਡੇ ਮੀਲ ਸਕੀਮ ਇੰਚਾਰਜ ਤੇ ਸਕੂਲ ਮੁਖੀ ਖ਼ੁਦ ਖਾਣਾ ਖਾ ਕੇ ਚੈੱਕ ਕਰਨਗੇ।

ਇਸ ਦੇ ਨਾਲ ਹੀ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਜੇ ਇਸ ਦੇ ਬਾਵਜੂਦ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ। ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਮਿਡ-ਡੇ ਮੀਲ ਸਕੂਲ ਦੇ ਵਿਦਿਆਰਥੀਆਂ ਨੂੰ ਰੋਟੀ ਦੇਣ ਤੋਂ ਪਹਿਲਾਂ ਅਧਿਆਪਕ ਵੱਲੋਂ ਇਸ ਨੂੰ ਖਾਣਾ ਲਾਜ਼ਮੀ ਹੈ।

ਫਿਰ ਵੀ ਸਕੂਲ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਦਾਇਤ ਦਿੱਤੀ ਜਾਂਦੀ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇ ਮੀਲ ਦੇਣ ਤੋਂ ਪਹਿਲਾਂ ਮਿਡ-ਡੇ ਮੀਲ ਵਰਕਰ, ਉਸ ਤੋਂ ਬਾਅਦ ਸਬੰਧਤ ਇੰਚਾਰਜ ਤੇ ਅੰਤ 'ਚ ਸਕੂਲ ਮੁਖੀ ਵੱਲੋਂ ਇਸ ਨੂੰ ਖਾ ਕੇ ਜਾਂਚਿਆ ਜਾਵੇਗਾ। 

2 ਦਸੰਬਰ ਨੂੰ  ਘਾਬਦਾ ਦੇ ਮੈਰੀਟੋਰੀਅਸ ਸਕੂਲ ਦੇ 40 ਬੱਚੇ ਅਚਾਨਕ ਬਿਮਾਰ ਹੋ ਗਏ ਸਨ। ਹੋਸਟਲ ਦਾ ਖਾਣਾ ਖਾਣ ਤੋਂ ਬਾਅਦ ਵਿਦਿਆਰਥੀਆਂ ਦੀ ਤਬੀਅਤ ਵਿਗੜ ਗਈ । ਹਸਪਤਾਲ ਨੇ ਦੱਸਿਆ ਕਿ ਫੂਡ ਪੁਆਇਜ਼ਨਿੰਗ ਦੀ ਵਜ੍ਹਾ ਕਰਕੇ ਬੱਚਿਆਂ ਨੇ ਢਿੱਡ ਵਿੱਚ ਦਰਦ ਅਤੇ ਉਲਟੀ ਦੀ ਸ਼ਿਕਾਇਤ ਕੀਤੀ ਸੀ। ਸਵੇਰੇ ਇਸੇ ਸਕੂਲ ਦੇ 35 ਹੋਰ ਬੱਚਿਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉਨ੍ਹਾਂ ਨੂੰ ਵੀ ਫੂਡ ਪੁਆਇਜ਼ਨਿੰਗ ਦੀ ਹੀ ਸ਼ਿਕਾਇਤ ਹੈ। ਡਾਕਟਰ ਨੇ ਕਿਹਾ ਬੱਚਿਆਂ ਦੀ ਹਾਲਤ ਸਟੇਬਲ ਹੈ ਅਸੀਂ ਫੂਡ ਦੇ ਸੈਂਪਲ ਲੈਣ ਦੇ ਲਈ ਇੱਕ ਟੀਮ ਭੇਜੀ ਸੀ। ਉਧਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੇ ਖਿਲਾਫ ਸਖਤ ਐਕਸ਼ਨ ਲਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget