ਪੜਚੋਲ ਕਰੋ

ਅਮਨ ਅਰੋੜਾ ਨੂੰ ਨਹੀਂ ਮਿਲੀ ਅਦਾਲਤ ਤੋਂ ਰਾਹਤ , 24 ਨੂੰ ਹੋਵੇਗੀ ਅਗਲੀ ਸੁਣਵਾਈ, ਤਿਰੰਗਾ ਲਹਿਰਾਉਣ ਨੂੰ ਲੈ ਕੇ ਫਸਿਆ ਰੇੜਕਾ !

ਅਮਨ ਅਰੋੜਾ ਨੂੰ ਆਪਣੀ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੰਗਰੂਰ ਦੀ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਹੁਣ ਉਸ ਨੇ ਸਜ਼ਾ ਰੋਕਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ

Punjab Government: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਅਦਾਲਤ ਤੋਂ ਅਜੇ ਵੀ ਰਾਹਤ ਨਹੀਂ ਮਿਲੀ ਹੈ। ਮੰਤਰੀ ਦਾ ਅਹੁਦਾ ਬਚਾਉਣ ਲਈ ਉਨ੍ਹਾਂ ਵੱਲੋਂ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਅੱਜ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਵਾਂ ਧਿਰਾਂ ਨੂੰ 24 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਜੇਕਰ 24 ਨੂੰ ਵੀ ਰਾਹਤ ਨਾ ਮਿਲੀ ਤਾਂ ਉਹ ਅੰਮ੍ਰਿਤਸਰ ਵਿੱਚ ਝੰਡਾ ਨਹੀਂ ਲਹਿਰਾ ਸਕਣਗੇ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੂੰ ਆਪਣੀ ਭਰਜਾਈ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ 2 ਸਾਲ ਦੀ ਕੈਦ ਹੋਈ ਸੀ। ਇਹ ਸਜ਼ਾ ਸੰਗਰੂਰ ਦੀ ਸੁਨਾਮ ਦੀ ਹੇਠਲੀ ਅਦਾਲਤ ਨੇ ਸੁਣਾਈ ਹੈ। ਹੁਣ ਉਸ ਨੇ ਸਜ਼ਾ ਰੋਕਣ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਦੂਜੇ ਪਾਸੇ ਉਸ ਦੀ ਸਜ਼ਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ।

15 ਜਨਵਰੀ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜੇਕਰ ਸੰਗਰੂਰ ਅਦਾਲਤ ਸਜ਼ਾ 'ਤੇ ਰੋਕ ਨਹੀਂ ਲਗਾਉਂਦੀ ਤਾਂ ਉਹ ਗਣਤੰਤਰ ਦਿਵਸ 'ਤੇ ਝੰਡਾ ਨਹੀਂ ਲਹਿਰਾ ਸਕਣਗੇ।

ਜ਼ਿਕਰ ਕਰ ਦਈਏ ਕਿ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 5 ਜਨਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਸੀ ਜਿਸ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਨੇ ਅਮਨ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ 2013 'ਚ ਲਿਲੀ ਥਾਮਸ ਮਾਮਲੇ 'ਚ ਹੁਕਮ ਦਿੱਤਾ ਸੀ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget