ਪੜਚੋਲ ਕਰੋ

Sangrur News: ਭਾਈਚਾਰਕ ਸਾਂਝ ਦੀ ਮਿਸਾਲ! ਰੋਜ਼ਾ ਇਫਤਾਰ ਮੌਕੇ ਫ਼ਿਰਕਾਪ੍ਰਸਤ ਤਾਕਤਾਂ ਨੂੰ ਖਾਸ ਸੁਨੇਹਾ

ਇਸ ਵਿੱਚ ਸਥਾਨਕ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਮੁਫ਼ਤੀ ਇਰਤਕਾ-ਉਲ-ਹਸਨ ਕਾਂਧਲਵੀ (ਮੁਫ਼ਤੀ ਏ ਆਜ਼ਮ ਪੰਜਾਬ), ਮੁਹੰਮਦ ਯੂਨਸ, ਅਰਸ਼ਦ ਡਾਲੀ, ਸਤਨਾਮ ਪੰਜਾਬੀ ਨੇ ਸ਼ਿਰਕਤ ਕੀਤੀ। 

Sangrur News: ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਵੱਲੋਂ ਸਥਾਨਕ ਵੱਡੀ ਈਦਗਾਹ ਵਿੱਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ। ਇਸ ਵਿੱਚ ਸਥਾਨਕ ਵਿਧਾਇਕ ਡਾ. ਜਮੀਲ-ਉਰ-ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ, ਮੁਫ਼ਤੀ ਇਰਤਕਾ-ਉਲ-ਹਸਨ ਕਾਂਧਲਵੀ (ਮੁਫ਼ਤੀ ਏ ਆਜ਼ਮ ਪੰਜਾਬ), ਮੁਹੰਮਦ ਯੂਨਸ, ਅਰਸ਼ਦ ਡਾਲੀ, ਸਤਨਾਮ ਪੰਜਾਬੀ (ਪੰਜਾਬੀ ਗਾਇਕ) ਨੇ ਸ਼ਿਰਕਤ ਕੀਤੀ। 

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਮੂਬੀਨ ਫਾਰੂਕੀ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਰੋਜ਼ੇ ਨੂੰ ਸਿਹਤ ਤੇ ਤੰਦਰੁਸਤੀ ਦੀ ਗਾਰੰਟੀ ਦੱਸਿਆ। ਇਸ ਮੌਕੇ ਮੁਫ਼ਤੀ ਇਰਤਕਾ ਉਲ ਹਸਨ ਕਾਂਧਲਵੀ ਨੇ ਰੋਜ਼ੇ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਰਮਜ਼ਾਨ ਦਾ ਮਹੀਨਾ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੰਦਾ ਹੈ। 

ਵਿਧਾਇਕ ਡਾ.ਮੁਹੰਮਦ ਜਮੀਲ ਉਰ ਰਹਿਮਾਨ ਤੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮਾਲੇਰਕੋਟਲਾ ਦੀ ਆਪਸੀ ਸਾਂਝ ਤੇ ਰਵਾਇਤ ਨੂੰ ਕਾਇਮ ਰੱਖਣਾ ਸਦੀਆਂ ਤੋਂ ਚੱਲੀ ਆ ਰਹੀ ਪਰੰਪਰਾ ਦਾ ਸਿੱਟਾ ਹੈ ਪਰ ਇੱਕ ਪਾਸੇ ਦੇਸ਼ ਦੇ ਲੋਕ ਫ਼ਿਰਕਾਪ੍ਰਸਤ ਤਾਕਤਾਂ ਦੀ ਭੇਟ ਚੜ੍ਹ ਕੇ ਆਪਣੇ ਖੇਤਰ ਦੇ ਮਾਹੌਲ ਨੂੰ ਖ਼ਰਾਬ ਕਰ ਰਹੇ ਹਨ ਤਾਂ ਦੂਜੇ ਪਾਸੇ ਮਾਲੇਰਕੋਟਲਾ ਦੇ ਹਿੰਦੂ, ਸਿੱਖ ਤੇ ਮੁਸਲਮਾਨ ਇਕ ਦੂਜੇ ਦੇ ਤਿਉਹਾਰ ਮੌਕੇ ਆਪਸੀ ਪਿਆਰ ਅਤੇ ਸਦਭਾਵਨਾ ਦੀ ਹਰ ਵਾਰ ਮਿਸਾਲ ਬਣ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ।

ਇਸੇ ਤਰ੍ਹਾਂ ਸਮਾਜਸੇਵੀ ਸਵ. ਐਡਵੋਕੇਟ ਹਰਨੇਕ ਸਿੰਘ ਦੇ ਪਰਿਵਾਰ ਵੱਲੋਂ ਐਡਵੋਕੇਟ ਹਰਨੇਕ ਸਿੰਘ ਪੈਟਰੋਲ ਪੰਪ ਕੁਠਾਲਾ ਵਿੱਚ ਐਮਡੀ ਗੁਰਿੰਦਰਦੀਪ ਸਿੰਘ ਦੀ ਅਗਵਾਈ ਹੇਠ ਭਾਈਚਾਰਕ ਸਾਂਝ ਦੀ ਮਿਸਾਲ ਪੈਦਾ ਕਰਦੇ ਹੋਏ ਪਿੰਡ ਕੁਠਾਲਾ ਦੇ ਮੁਸਲਿਮ ਭਾਈਚਾਰੇ ਲਈ ਰੋਜ਼ਾ ਇਫ਼ਤਾਰੀ ਕਰਵਾਈ ਗਈ। ਇਸ ਵਿਚ ਮੁਸਲਿਮ ਭਾਈਚਾਰੇ ਸਣੇ ਸਿੱਖ ਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। 

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਠਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਕਿਹਾ ਕੇ ਸਾਡੇ ਲਈ ਭਾਈਚਾਰਕ ਸਾਂਝ ਦਾ ਬਣੇ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਰਮਜਾਨ ਦੇ ਮਹੀਨੇ ਦੀਆਂ ਵਧਾਈਆਂ ਵੀ ਦਿੱਤੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget