ਪੜਚੋਲ ਕਰੋ

Sangrur News: ਸੰਗਰੂਰ ਜ਼ਿਲ੍ਹੇ 'ਚ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਸੰਗਰੂਰ ਦੇ ਕੁਝ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ...

Sangrur News: ਸੰਗਰੂਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਬੰਦ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਜਤਿੰਦਰ ਜੋਰਵਾਲ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਤੋਂ ਪ੍ਰਾਪਤ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਸੰਗਰੂਰ ਦੇ ਕੁਝ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਰਿਪੋਰਟ ਤੋਂ ਬਾਅਦ ਜਾਰੀ ਕੀਤੇ ਗਏ ਹਨ। 

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਮੂਨਕ (ਲੜਕੇ) ਬਾਦਲਗੜ੍ਹ, ਸ਼ੇਰਗੜ੍ਹ, ਭ.ਰ.ਮੂਨਕ, ਸਲੇਮਗੜ੍ਹ, ਸੁਰਜਨ ਭੈਣੀ, ਦੇਹਲਾ ਸੀਹਾਂ, ਬੱਲ੍ਹਰਾਂ, ਪਾਪੜਾ, ਗਨੋਟਾ, ਘਮੂਰਘਾਟ, ਫੂਲਦ, ਮਕਰੋੜ ਸਾਹਬਿ, ਮਨਿਆਣਾ, ਰਾਮਪੁਰ ਗੁੱਜਰਾਂ, ਕੁਦਨੀ, ਹਾਂਡਾ, ਬੰਗਾ, ਰਾਜਲਹੇੜੀ, ਡੂਡੀਆਂ, ਭਾਠੂਆਂ, ਹਮੀਰਗੜ੍ਹ, ਬੁਸ਼ਹਿਰਾ, ਨਵਾਂਗਾਓਂ, ਜੁਲਮਗੜ੍ਹ, ਬ.ਬ ਨਵਾਂ ਗਾਓ, ਹੋਤੀਪੁਰ ਵਿੱਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਛੁੱਟੀ ਰਹੇਗੀ।

ਇਸ ਤੋਂ ਇਲਾਵਾ ਸ਼ਾਹਪੁਰ ਥੇੜੀ, ਸਲੇਮਗੜ੍ਹ, ਕੁਦਨੀ, ਦੇਹਲਾਂ ਸੀਹਾਂ ਤੇ ਮੰਡਵੀ ਦੇ ਸਰਕਾਰੀ ਮਿਡਲ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਤੋਂ ਇਲਾਵਾ ਬਨਾਰਸੀ, ਹਮੀਰਗੜ੍ਹ, ਬੁਸ਼ਹਿਰਾ, ਚੂੜਲ ਕਲਾਂ ਦੇ ਸਰਕਾਰੀ ਹਾਈ ਸਕੂਲਾਂ ਵਿੱਚ ਛੁੱਟੀ ਰਹੇਗੀ। ਇਸ ਦੇ ਨਾਲ ਹੀ ਮੰਡਵੀ, ਮੂਨਕ (ਲੜਕੇ) ਤੇ (ਲੜਕੀਆਂ), ਮਨਿਆਣਾ ਤੇ ਰਾਮਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਛੁੱਟੀ ਰਹੇਗੀ।

ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ’ਚ ਅੱਜ ਤੋਂ 375 ਵਿਚੋਂ 330 ਸਕੂਲ ਖੁੱਲ੍ਹ ਗਏ ਹਨ। ਦੇਵੀਗੜ੍ਹ ਖੇਤਰ ਦੇ ਮਗਰ ਸਾਹਬਿ ਤੇ ਘਨੌਰ ਦੇ ਚਮਾਰੂ ਸਮੇਤ 35 ਸਕੂਲ ਅਜੇ ਵੀ ਸੁਖਾਵੇਂ ਹਾਲਾਤ ’ਚ ਨਾ ਹੋਣ ਕਾਰਨ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਭਾਰੀ ਹੜ੍ਹ ਦੀ ਮਾਰ ਹੇਠ ਆਇਆ ਅਰਬਨ ਅਸਟੇਟ ਵਿਚਲਾ ਪ੍ਰਾਈਵੇਟ ਰਿਆਨ ਸਕੂਲ ਵੀ ਅਜੇ ਇੱਕ ਦਿਨ ਹੋਰ ਬੰਦ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget