ਪੜਚੋਲ ਕਰੋ

Barnala News : ਪਿੰਡ ਵਜੀਦਕੇ ਦਾ ਫੌਜੀ ਜਵਾਨ ਜੰਮੂ ਵਿਖੇ ਅੱਤਵਾਦੀ ਹਮਲੇ ‘ਚ ਸ਼ਹੀਦ ,ਮਾਪਿਆਂ ਦਾ ਸੀ ਇਕਲੌਤਾ ਪੁੱਤਰ

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਇੱਕ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ।ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌ

Barnala News : ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਇੱਕ ਜਵਾਨ ਦੇਸ਼ ਲਈ ਸ਼ਹੀਦ ਹੋ ਗਿਆ ਹੈ।ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ।

ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਫੌਜ ਦੀ ਮਿਲਟਰੀ ਯੂਨਿਟ ਕਮਾਂਡੈਂਟ ਨੇ ਬੀਤੀ ਰਾਤ 1.30 ਵਜੇ ਪਰਿਵਾਰ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।
ਸ਼ਹੀਦ ਜਵਾਨ ਜਸਵੀਰ ਸਿੰਘ ਉਮਰ 28 ਸਾਲ ਇੱਕ ਕਿਸਾਨ ਦਾ ਪੁੱਤਰ ਸੀ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ,ਸਿਪਾਹੀ ਜਸਵੀਰ ਸਿੰਘ ਦੀ ਸ਼ਹਾਦਤ ਦੀ ਖ਼ਬਰ ਨਾਲ ਪੂਰੇ ਬਰਨਾਲਾ ਇਲਾਕੇ ਵਿਚ ਸੋਗ ਦੀ ਲਹਿਰ ਹੈ।
 
 ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ 5 ਦਿਨਾਂ 'ਚ 3 ਧਮਾਕਿਆਂ ਕਾਰਨ ਦਹਿਸ਼ਤ, ਇਸ ਮਾਮਲੇ ਨਾਲ ਜੁੜੇ 10 ਵੱਡੇ ਸਵਾਲ

ਪਰਿਵਾਰਕ ਮੈਂਬਰਾਂ ਨੇ ਆਪਣੇ ਸ਼ਹੀਦ ਪੁੱਤਰ ਦੀ ਸ਼ਹਾਦਤ 'ਤੇ ਮਾਣ ਮਹਿਸੂਸ ਕੀਤਾ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਸ ਦਾ ਸਨਮਾਨ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫ਼ੌਜ ਨਾਲ ਸੰਪਰਕ ਵਿੱਚ ਹੈ, ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਿਹਾ ਹੈ।  ਉਨ੍ਹਾਂ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਜੀਦਕੇ ਵਿਖੇ ਲਿਆਂਦੀ ਜਾਵੇਗੀ। ਉਥੇ ਹੀ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
 
 ਇਹ ਵੀ ਪੜ੍ਹੋ :  'ਦਿੱਲੀ ਨੂੰ ਦਿੱਲੀ ਵਾਲੇ ਚਲਾਉਣਗੇ , ਪੈਰਾਸ਼ੂਟ ਨਾਲ ਉਤਾਰੇ ਗਏ LG ਨਹੀਂ ,ਸੁਪਰੀਮ ਕੋਰਟ ਦੇ ਫੈਸਲੇ 'ਤੇ ਬੋਲੇ ਰਾਘਵ ਚੱਢਾ

ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget