ਪੜਚੋਲ ਕਰੋ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਦਿੱਲੀ-ਸੰਗਰੂਰ ਨੈਸ਼ਨਲ ਹਾਈਵੇਅ 'ਤੇ ਸਥਿਤ ਸੰਗਰੂਰ ਰੋਡ ਕੈਂਚੀਆਂ ਵਿਖੇ ਦਿਨ-ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ

Sangrur News: ਦਿੱਲੀ-ਸੰਗਰੂਰ ਨੈਸ਼ਨਲ ਹਾਈਵੇਅ 'ਤੇ ਸਥਿਤ ਸੰਗਰੂਰ ਰੋਡ ਕੈਂਚੀਆਂ ਵਿਖੇ ਦਿਨ-ਦਿਹਾੜੇ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਵਾਰਡ ਨੰਬਰ 5 ਤੋਂ 'ਆਪ' ਕੌਂਸਲਰ ਪਰਮਜੀਤ ਕੌਰ ਦੇ ਪਤੀ ਕੁਲਦੀਪ ਸਿੰਘ ਬਿੱਟੂ ਬਦੇਸ਼ਾ ਪ੍ਰਧਾਨ ਕਾਰ ਬਾਜ਼ਾਰ ਐਸੋਸੀਏਸ਼ਨ ਪਾਤੜਾਂ ਉੱਤੇ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ।

ਇਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਨਗਰ ਕੌਂਸਲ ਚੋਣਾਂ ਦੌਰਾਨ ਸ਼ੁਰੂ ਹੋਏ ਆਪਸੀ ਝਗੜੇ ਨੇ ਅੱਜ ਉਸ ਵੇਲੇ ਖਤਰਨਾਕ ਰੂਪ ਧਾਰ ਲਿਆ, ਜਦੋਂ ਇਸ ਪੁਰਾਣੀ ਖੁੰਦਕ ਤਹਿਤ ਚੱਲਦੇ ਬਾਜ਼ਾਰ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਬਿੱਟੂ ਬਦੇਸ਼ਾ ਪਟਿਆਲਾ ਰੋਡ 'ਤੇ ਸਥਿਤ ਹੇਅਰ ਡਰੈੱਸਰ ਦੀ ਦੁਕਾਨ ਤੋਂ ਆਪਣਾ ਕੰਮ ਕਰਵਾ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਪਰਤ ਰਹੇ ਸਨ। ਜਦੋਂ ਉਹ ਸੰਗਰੂਰ ਰੋਡ ਕੈਂਚੀਆਂ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਏ।

ਇਸ ਦੌਰਾਨ ਗੱਡੀ ਵਿੱਚੋਂ ਉਤਰੇ ਹਮਲਾਵਰਾਂ ਨੇ ਡਾਂਗਾਂ ਅਤੇ ਸੋਟੀਆਂ ਨਾਲ ਬਿੱਟੂ ਬਦੇਸ਼ਾ ਉੱਤੇ ਹਮਲਾ ਕਰ ਦਿੱਤਾ। ਹਾਲਾਂਕਿ ਮੁੱਖ ਮਾਰਗ ਹੋਣ ਕਾਰਨ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ, ਪਰ ਹਮਲਾਵਰਾਂ ਦੇ ਖ਼ੌਫ਼ ਅਤੇ ਡਰ ਦੇ ਮਾਹੌਲ ਕਾਰਨ ਕੋਈ ਵੀ ਰਾਹਗੀਰ ਅੱਗੇ ਆ ਕੇ ਉਨ੍ਹਾਂ ਨੂੰ ਛੁਡਾਉਣ ਦੀ ਹਿੰਮਤ ਨਹੀਂ ਕਰ ਸਕਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਤੋਂ ਤੁਰੰਤ ਬਾਅਦ ਇਕੱਠੇ ਹੋਏ ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਕੌਂਸਲਰ ਦੇ ਪਤੀ ਨੂੰ ਤੁਰੰਤ ਪਾਤੜਾਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਉੱਥੇ ਮੌਜੂਦ ਡਾਕਟਰਾਂ ਨੇ ਪੀੜਤ ਦੀ ਹਾਲਤ ਨੂੰ ਦੇਖਦਿਆਂ, ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਰੈਫਰ ਕਰ ਦਿੱਤਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget