ਪੜਚੋਲ ਕਰੋ

Sangrur News: ਸੰਗਰੂਰ ਰੇਲਵੇ ਸਟੇਸ਼ਨ ਤੋਂ ਬੁਰੀ ਖਬਰ, ਟ੍ਰੇਨ ਨੀਚੇ ਆਉਣ ਕਾਰਨ ਮਾਵਾਂ-ਧੀਆਂ ਦੀ ਮੌਤ 

Sangrur railway station: ਸੰਗਰੂਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮਾਵਾਂ ਧੀਆਂ ਨੇ ਟ੍ਰੇਨ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। ਜਦੋਂ ਇਹ ਖਬਰ ਪਰਿਵਾਰਕ ਮੈਂਬਰਾਂ ਕੋਲ ਪਹੁੰਚੀ ਤਾਂ ਉਨ੍ਹਾਂ ਦਾ ਰੋ-ਰੋ ਬੁਰਾ ਹਾਲ...

Mothers and Daughters died: ਸੰਗਰੂਰ ਦੇ ਵਿੱਚ ਰੇਲਵੇ ਸਟੇਸ਼ਨ ਤੇ ਟ੍ਰੇਨ ਥੱਲੇ ਆ ਕੇ ਮਾਵਾਂ-ਧੀਆਂ ਨੇ ਆਤਮਹੱਤਿਆ ਕਰ ਲਈ ਹੈ ਮਰਨ ਵੇਲੇ ਦੋਵੇਂ ਔਰਤਾਂ ਇੱਕ ਹੀ ਰੇਲਵੇ ਟਰੈਕ ਦੇ ਉੱਪਰ ਇਕੱਠੀਆਂ ਇੱਕ ਦੂਜੇ ਦਾ ਹੱਥ ਫੜ ਕੇ ਲੇਟੀਆਂ ਹੋਈਆਂ ਸਨ। ਜਿਸ ਦੀ ਜਾਣਕਾਰੀ ਸਵੇਰੇ ਪੁਲਿਸ ਨੂੰ ਮਿਲੀ ਜਿਸ ਤੋਂ ਬਾਅਦ ਪਰਿਵਾਰ ਨੂੰ ਜਾਣਕਾਰੀ ਦਿੱਤੀ ਗਈ। ਪਰਿਵਾਰ ਮੁਤਾਬਿਕ ਰਾਤ ਵੇਲੇ ਘਰੋਂ ਆਈਆਂ ਪਰ ਲੇਕਿਨ ਸਵੇਰੇ ਸਾਨੂੰ ਜਾਣਕਾਰੀ ਮਿਲੀ ਦੋਵਾਂ ਨੇ ਖੁਦਕੁਸ਼ੀ ਕਰ ਲੀ ਹੈ। ਦੋਵਾਂ ਨੂੰ ਕੋਈ ਤੰਗ ਪਰੇਸ਼ਾਨ ਨਹੀਂ ਕਰਦਾ ਸੀ।

ਪੁਲਿਸ ਮੁਤਾਬਕ ਜੋ ਜਾਣਕਾਰੀ ਉਹਨਾਂ ਨੂੰ ਮਿਲੀ ਕਿ ਰੇਲਵੇ ਟਰੈਕ ਤੇ ਦੋ ਲਾਸ਼ਾਂ ਮਿਲੀਆਂ ਮਾਵਾਂ ਧੀਆਂ ਦੀਆਂ ਜੋ ਥੋੜਾ ਮੈਂਟਲੀ ਤੌਰ ਤੇ ਪਰੇਸ਼ਾਨ ਰਹਿੰਦੀਆਂ ਸੀ। ਮਰਨ ਵਾਲੀ ਲੜਕੀ ਦਾ ਦੋ ਵਾਰ ਵਿਆਹ ਕੀਤਾ ਗਿਆ ਸੀ, ਪਰ ਮੈਂਟਲੀ ਤੌਰ ਤੇ ਪਰੇਸ਼ਾਨ ਹੋਣ ਕਾਰਨ ਤਲਾਕ ਹੋ ਚੁੱਕਿਆ ਸੀ ਜਿਸ ਕਾਰਨ ਮਾਂ ਵੀ ਪਰੇਸ਼ਾਨ ਰਹਿੰਦੀ ਸੀ ਤਕਰੀਬਨ 12 ਸਾਲ ਪਹਿਲਾਂ ਪੁੱਤ ਦੀ ਵੀ ਮੌਤ ਹੋ ਚੁੱਕੀ ਸੀ। ਦੋਵੇਂ ਔਰਤਾਂ ਗਰੀਬ ਪਰਿਵਾਰ ਨਾਲ ਸੰਬੰਧਿਤ ਸਨ। ਪਰਿਵਾਰਿਕ ਮੈਂਬਰ ਕਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਰਨ ਵਾਲੀ ਇੱਕ ਉਹਨਾਂ ਦੀ ਪਤਨੀ ਅਤੇ ਇੱਕ ਬੇਟੀ ਸੀ। ਉਨ੍ਹਾਂ ਨੂੰ ਸਵੇਰੇ 6 ਵਜੇ ਪਤਾ ਚੱਲਿਆ ਕਿ ਦੋਵਾਂ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget