ਪੜਚੋਲ ਕਰੋ

CM Mann ਆਪਣੇ ਜ਼ਿਲ੍ਹੇ ਦਾ ਸਰਕਾਰੀ ਕਾਲਜ ਬੰਦ ਕਰਕੇ ਕਸੂਤੇ ਫਸ ਗਏ, ਕਾਂਗਰਸ ਨੇ ਕਿਹਾ ਨੌਕਰੀਆਂ ਦੇਣੀਆਂ ਤਾਂ ਕੀ ਖੋਹਣ 'ਤੇ ਆ ਗਈ ਸਰਕਾਰ 

BHSBIET Lehragaga Sangraur - ਬਾਜਵਾ ਨੇ ਕਿਹਾ ਕਿ ਜਿਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਬੇਰੁਜ਼ਗਾਰੀ ਤੋਂ ਛੁਟਕਾਰਾ ਦਿਵਾਉਣ ਦੇ ਵਾਅਦੇ ਨਾਲ ਸੱਤਾ ਹਾਸਲ ਕੀਤੀ, ਉਹ ਹੁਣ ਇਸ

BHSBIET Lehragaga Sangraur - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ ਦੇ ਕਰੀਬ 100 ਕਰਮਚਾਰੀਆਂ ਦੀ ਛਾਂਟੀ ਦਾ ਨੋਟਿਸ ਜਾਰੀ ਕਰਨ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਧੋਖਾਧੜੀ ਦਾ ਅੰਦਾਜ਼ਾ ਅਜਿਹੇ ਉਦਾਸੀਨ ਰਵੱਈਏ ਤੋਂ ਲਗਾਇਆ ਜਾ ਸਕਦਾ ਹੈ। ਬਾਜਵਾ ਨੇ ਕਿਹਾ ਕਿ ਜਿਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਅਤੇ ਬੇਰੁਜ਼ਗਾਰੀ ਤੋਂ ਛੁਟਕਾਰਾ ਦਿਵਾਉਣ ਦੇ ਵਾਅਦੇ ਨਾਲ ਸੱਤਾ ਹਾਸਲ ਕੀਤੀ, ਉਹ ਹੁਣ ਇਸ ਇੰਜੀਨੀਅਰਿੰਗ ਇੰਸਟੀਚਿਊਟ ਦੇ ਲਗਭਗ 100 ਕਰਮਚਾਰੀਆਂ ਦੀਆਂ ਨੌਕਰੀਆਂ ਖੋਹਣ 'ਤੇ ਤੁਲੀ ਹੋਈ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਨਾ ਸਿਰਫ ਛਾਂਟੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਲਕਿ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਕੋਈ ਹੋਰ ਵਿਕਲਪ ਨਾ ਬਚਣ ਕਾਰਨ, ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਕੁਝ ਗੈਰ-ਸਰਕਾਰੀ ਸੰਗਠਨ ਅਤੇ ਕਿਸਾਨ ਯੂਨੀਅਨਾਂ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋ ਗਈਆਂ ਹਨ। 

BHSBIET Lehragaga Sangraur ( Punjab Govt Establishment ) /Baba Hira Singh Bhattal Institute of ETL - YouTube

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਹੀ ਸੂਬੇ ਦੇ ਨਾਗਰਿਕਾਂ ਦੀ ਬਹੁਤੀ ਪਰਵਾਹ ਨਹੀਂ ਕਰਦੇ। ਕੀ ਇਹ ਉਸ ਕਿਸਮ ਦਾ ਵਿਕਾਸ ਮਾਡਲ ਹੈ ਜਿਸ ਦਾ ਉਨ੍ਹਾਂ ਨੇ ਵਾਅਦਾ ਕੀਤਾ ਸੀ? ਬਾਜਵਾ ਨੇ ਕਿਹਾ ਕਿ 100 ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਅਜਿਹੇ ਸਖ਼ਤ ਫੈਸਲੇ ਨਾਲ 'ਆਪ' ਸਰਕਾਰ ਦੀ ਲੋਕ ਵਿਰੋਧੀ ਚੇਹਿਰੇ ਦਾ ਪਰਦਾਫਾਸ਼ ਹੋ ਗਿਆ ਹੈ।

ਵਿਰੋਧੀ ਧਿਰ ਦੇ ਆਗੂ ਨੇ ਪੁੱਛਿਆ ਕਿ ਜੇਕਰ 'ਆਪ' ਸਰਕਾਰ ਆਪਣੇ ਝੂਠੇ ਪ੍ਰਚਾਰ ਲਈ 750 ਕਰੋੜ ਰੁਪਏ ਦਾ ਸਾਲਾਨਾ ਬਜਟ ਰੱਖ ਸਕਦੀ ਹੈ ਅਤੇ ਪਾਰਟੀ ਦੇ ਵਿਸਥਾਰ ਲਈ ਜਹਾਜ਼ ਕਿਰਾਏ 'ਤੇ ਲੈਣ ਅਤੇ ਦਿੱਲੀ ਲੀਡਰਸ਼ਿਪ ਨੂੰ ਚੋਣਾਂ ਵਾਲੇ ਸੂਬਿਆਂ 'ਚ ਪਹੁੰਚਾਉਣ 'ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰ ਸਕਦੀ ਹੈ ਤਾਂ ਉਹ ਉਪਰੋਕਤ ਸੰਸਥਾ ਦੇ ਸਟਾਫ ਨੂੰ ਬਰਕਰਾਰ ਕਿਉਂ ਨਹੀਂ ਰੱਖ ਸਕਦੀ ਅਤੇ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਬਕਾਇਆ ਤਨਖਾਹਾਂ ਕਿਉਂ ਨਹੀਂ ਦੇ ਸਕਦੀ?

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਬੀਐਚਐਸਬੀਆਈਈਟੀ ਦੇ ਕਰਮਚਾਰੀਆਂ ਨਾਲ ਇਕਜੁੱਟਤਾ ਨਾਲ ਖੜ੍ਹੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਤੋਂ ਪਿੱਛੇ ਨਹੀਂ ਹਟੇਗੀ। ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ 'ਤੇ ਇਸ ਤਾਨਾਸ਼ਾਹੀ ਨੋਟਿਸ ਨੂੰ ਵਾਪਸ ਲੈਣ ਲਈ ਦਬਾਅ ਪਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget