ਪੜਚੋਲ ਕਰੋ

ਬਰਨਾਲਾ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ ,ਖੇਡ ਮੰਤਰੀ ਨੇ ਦਿੱਤੀ ਮੁਬਾਰਕਬਾਦ

 Barnala News : ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ

 Barnala News : ਬਰਨਾਲਾ ਜ਼ਿਲੇ ਦੇ ਪਿੰਡ ਕਾਹਨੇਕੇ ਦੇ ਅਥਲੀਟ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਕਾਸ਼ਦੀਪ ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਅਥਲੀਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਉਸ ਦੀ ਸਖ਼ਤ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਅਥਲੈਟਿਕਸ ਵਿੱਚ ਓਲੰਪਿੱਕ ਖੇਡਾਂ ਲਈ ਕੁਆਲੀਫਾਈ ਹੋਣ ਵਾਲਾ ਪਹਿਲਾ ਭਾਰਤੀ ਅਥਲੀਟ ਹੈ ਜਿਸ ਉੱਤੇ ਪੂਰੇ ਸੂਬੇ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨਿਰੰਤਰ ਯਤਨ ਕਰ ਰਿਹਾ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਅਕਾਸ਼ਦੀਪ ਸਿੰਘ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਸਿਰ ਬੰਨ੍ਹਿਆ।

 ਇਹ ਵੀ ਪੜ੍ਹੋ : ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ

ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਖੇਡ ਵਿਭਾਗ ਦੇ ਕੋਚਾਂ ਦੀ ਦੇਖ-ਰੇਖ ਵਿੱਚ ਤਿਆਰੀ ਕਰਦੇ ਅਕਾਸ਼ਦੀਪ ਸਿੰਘ ਨੇ ਰਾਂਚੀ (ਝਾਰਖੰਡ) ਵਿਖੇ ਚੱਲ ਰਹੀ 10ਵੀ ਇੰਡੀਅਨ ਓਪਨ ਰੇਸ ਵਾਕਿੰਗ ਮੁਕਾਬਲੇ ਦੀ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਪੈਰਿਸ ਓਲੰਪਿਕ ਖੇਡਾਂ ਲਈ 20 ਕਿਲੋਮੀਟਰ ਪੈਦਲ ਤੋਰ ਵਿੱਚ ਕੁਆਲੀਫਾਈ ਵਾਸਤੇ 1.20.10 ਦਾ ਸਮਾਂ ਮਿੱਥਿਆ ਹੋਇਆ ਹੈ।ਅਕਾਸ਼ਦੀਪ ਸਿੰਘ ਨੇ ਓਲੰਪਿਕਸ ਦੇ ਨਾਲ ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕੀਤਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

Embed widget