ਪੜਚੋਲ ਕਰੋ

ਬਰਨਾਲਾ ਦਾ ਸਿਹਤ ਕੇਂਦਰ ਹੋਇਆ ਬਿਮਾਰ ! ਕਦੋਂ ਵੀ ਡਿੱਗ ਸਕਦੀ ਇਮਾਰਤ, ਕਿਰਾਏ ਦੇ ਮਕਾਨ 'ਚ ਸੇਵਾਵਾਂ ਦੇ ਰਿਹਾ ਸਟਾਫ਼, ਮਾਨ ਸਰਕਾਰ ਨੇ ਮੀਟੀਆਂ ਅੱਖਾਂ ?

ਸਿਹਤ ਕੇਂਦਰ ਦੀ ਇਮਾਰਤ ਢਹਿਣ ਦੇ ਕੰਢੇ ਹੈ। ਇਸਦੇ ਦਰਵਾਜ਼ੇ ਤੇ ਖਿੜਕੀਆਂ ਟੁੱਟੀਆਂ ਹੋਈਆਂ ਹਨ। ਛੱਤ ਅਤੇ ਵਿਹੜੇ 'ਤੇ ਘਾਹ ਉੱਗਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਖੰਡਰ ਇਮਾਰਤ 'ਤੇ 'ਤੰਦਰੁਸਤ ਪੰਜਾਬ ਸਿਹਤ ਕੇਂਦਰ' ਦਾ ਨਵਾਂ ਬੋਰਡ ਲਗਾਇਆ ਗਿਆ ਹੈ।

Punjab News: ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਦੇ ਸਿਹਤ ਕੇਂਦਰ ਦੀ ਹਾਲਤ ਚਿੰਤਾਜਨਕ ਹੋ ਗਈ ਹੈ। 35 ਸਾਲ ਪੁਰਾਣੀ ਇਹ ਇਮਾਰਤ ਬਹੁਤ ਹੀ ਖਸਤਾ ਹਾਲਤ ਵਿੱਚ ਹੈ। ਪਿਛਲੇ ਤਿੰਨ ਸਾਲਾਂ ਤੋਂ ਸਿਹਤ ਕਰਮਚਾਰੀ ਪਿੰਡ ਵਿੱਚ ਕਿਰਾਏ ਦੇ ਘਰ ਤੋਂ ਸੇਵਾਵਾਂ ਦੇ ਰਹੇ ਹਨ। 

ਸਿਹਤ ਕੇਂਦਰ ਦੀ ਇਮਾਰਤ ਢਹਿਣ ਦੇ ਕੰਢੇ ਹੈ। ਇਸਦੇ ਦਰਵਾਜ਼ੇ ਤੇ ਖਿੜਕੀਆਂ ਟੁੱਟੀਆਂ ਹੋਈਆਂ ਹਨ। ਛੱਤ ਅਤੇ ਵਿਹੜੇ 'ਤੇ ਘਾਹ ਉੱਗਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਖੰਡਰ ਇਮਾਰਤ 'ਤੇ 'ਤੰਦਰੁਸਤ ਪੰਜਾਬ ਸਿਹਤ ਕੇਂਦਰ' ਦਾ ਨਵਾਂ ਬੋਰਡ ਲਗਾਇਆ ਗਿਆ ਹੈ।

ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਜੇ ਤੱਕ ਨਵੀਂ ਇਮਾਰਤ ਬਣਾਉਣ ਵੱਲ ਕੋਈ ਕਦਮ ਨਹੀਂ ਚੁੱਕਿਆ ਹੈ ਤੇ ਸਰਕਾਰ ਦੀ ਸਿਹਤ ਨੀਤੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸਿਹਤ ਅਤੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ ਪਰ ਪਿੰਡ ਵਿੱਚ ਇੱਕ ਮੁੱਢਲੇ ਸਿਹਤ ਕੇਂਦਰ ਦੀ ਇਮਾਰਤ ਵੀ ਨਹੀਂ ਬਣ ਸਕੀ। ਉਨ੍ਹਾਂ ਇਸ ਮੁੱਦੇ 'ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਉਹ ਪਿੰਡ ਦੇ ਇੱਕ ਅਧਿਆਪਕ ਦੇ ਘਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਔਸਤਨ, ਹਰ ਰੋਜ਼ ਲਗਭਗ 50 ਮਰੀਜ਼ ਜਾਂਚ ਅਤੇ ਦਵਾਈ ਲਈ ਆ ਰਹੇ ਹਨ। ਅਸੀਂ ਇਮਾਰਤ ਸਬੰਧੀ ਵਿਭਾਗੀ ਅਧਿਕਾਰੀਆਂ ਨੂੰ ਕਈ ਵਾਰ ਪੱਤਰ ਲਿਖੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰ ਦੀ ਇਮਾਰਤ ਸਬੰਧੀ ਪ੍ਰਸਤਾਵ ਸਰਕਾਰ ਤੇ ਵਿਭਾਗ ਨੂੰ ਭੇਜਿਆ ਗਿਆ ਹੈ ਤੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer

ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 

AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!

Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ

Embed widget