ਪੜਚੋਲ ਕਰੋ

Sangrur News: ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲੇ ਸਾਵਧਾਨ! 20 ਅਪਰੈਲ ਤੱਕ ਲਾਈ ਪਾਬੰਦੀ

ਜ਼ਿਲ੍ਹਾ ਸੰਗਰੂਰ ’ਚ 20 ਅਪਰੈਲ ਤੱਕ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਣ ਵਾਲਿਆਂ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਜਤਿੰਦਰ ਜ਼ੋਰਵਾਲ ਨੇ ਇਹ ਪਾਬੰਦੀ ਅਫਵਾਹਾਂ ਨਾਲ ਲੋਕਾਂ...

Sangrur News: ਜ਼ਿਲ੍ਹਾ ਸੰਗਰੂਰ ’ਚ 20 ਅਪਰੈਲ ਤੱਕ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਣ ਵਾਲਿਆਂ ’ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਜਤਿੰਦਰ ਜ਼ੋਰਵਾਲ ਨੇ ਇਹ ਪਾਬੰਦੀ ਅਫਵਾਹਾਂ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਣ ਦੇ ਖਦਸ਼ੇ ਕਰਕੇ ਲਾਈ ਗਈ ਹੈ।  

ਦੱਸ ਦਈਏ ਕਿ ਭਾਵੇਂ ਜ਼ਿਲ੍ਹਾ ਸੰਗਰੂਰ ’ਚ 23 ਮਾਰਚ ਤੋਂ ਇੰਟਰਨੈਟ ਸੇਵਾਵਾਂ ਬਹਾਲ ਹੋ ਗਈਆਂ ਹਨ ਪਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਸੇ ਵੀ ਵਿਅਕਤੀ ਵੱਲੋਂ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ, ਭੜਕਾਊ ਭਾਸ਼ਣ ਵਾਲਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

ਜ਼ਿਲ੍ਹਾ ਮੈਜਿਸਟ੍ਰੇਟ ਜਤਿੰਦਰ ਜ਼ੋਰਵਾਲ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ’ਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਭੰਗ ਕਰਨ ਲਈ ਅਫਵਾਹਾਂ ਫੈਲਾ ਰਹੇ ਹਨ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਣ ਦਾ ਖਦਸ਼ਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਲਈ ਗਲਤ ਜਾਣਕਾਰੀ ਦੇਣ, ਅਫ਼ਵਾਹਾਂ ਫ਼ੈਲਾਉਣ, ਅਪਸ਼ਬਦ ਬੋਲਣ, ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ ਉੱਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਲਈ ਸੀਨੀਅਰ ਕਪਤਾਨ ਪੁਲੀਸ ਸੰਗਰੂਰ ਤੇ ਸਮੂਹ ਉਪ ਮੰਡਲ ਮੈਜਿਸਟਰੇਟਸ ਜ਼ਿਲ੍ਹਾ ਸੰਗਰੂਰ ਨੂੰ ਹਦਾਇਤ ਕੀਤੀ ਹੈ। ਇਹ ਹੁਕਮ 20 ਅਪਰੈਲ ਤੱਕ ਲਾਗੂ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget