![ABP Premium](https://cdn.abplive.com/imagebank/Premium-ad-Icon.png)
ਸੰਗਰੂਰ 'ਚ PTI 646 ਯੂਨੀਅਨ ਦਾ ਵੱਡਾ ਐਕਸ਼ਨ, ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਪ੍ਰਦਰਸ਼ਨਕਾਰੀ
ਸਿੱਪੀ ਸ਼ਰਮਾ ਅਤੇ ਸੇਵਕ ਸਿੰਘ ਆਪਣੀ ਨੌਕਰੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਵਿਜੀਲੈਂਸ ਦਫ਼ਤਰ ਨੇੜੇ ਪਾਣੀ ਦੀ ਟੈਂਕੀ ਉੱਤੇ ਚੜ੍ਹ ਗਏ ਹਨ।
![ਸੰਗਰੂਰ 'ਚ PTI 646 ਯੂਨੀਅਨ ਦਾ ਵੱਡਾ ਐਕਸ਼ਨ, ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਪ੍ਰਦਰਸ਼ਨਕਾਰੀ Big action of PTI 646 Union in Sangrur protesters climbed on top of water tank for their demands ਸੰਗਰੂਰ 'ਚ PTI 646 ਯੂਨੀਅਨ ਦਾ ਵੱਡਾ ਐਕਸ਼ਨ, ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਪ੍ਰਦਰਸ਼ਨਕਾਰੀ](https://feeds.abplive.com/onecms/images/uploaded-images/2023/07/09/3175bdb9b1236b4ceb1796b4d6ae8ba61688891036769497_original.jpg?impolicy=abp_cdn&imwidth=1200&height=675)
Sangrur News : ਸੰਗਰੂਰ 'ਚ PTI 646 ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ ਵੱਡਾ ਐਕਸ਼ਨ ਲਿਆ ਹੈ। ਸਿੱਪੀ ਸ਼ਰਮਾ ਅਤੇ ਸੇਵਕ ਸਿੰਘ ਆਪਣੀ ਨੌਕਰੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਵਿਜੀਲੈਂਸ ਦਫ਼ਤਰ ਨੇੜੇ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।
ਸਿੱਪੀ ਸ਼ਰਮਾ ਉਹੀ ਲੜਕੀ ਹੈ, ਜਿਸ ਨੂੰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐੱਮ ਭਗਵੰਤ ਮਾਨ ਨੇ ਮੋਹਾਲੀ ਦੀ ਟੈਂਕੀ ਤੋਂ ਹੇਠਾਂ ਉਤਾਰਿਆ ਸੀ ਤੇ ਹੁਣ ਉਹੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਮੁੜ ਸੰਗਰੂਰ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਈ ਹੈ।
ਪੀਟੀਆਈ ਯੂਨੀਅਨ 646 ਦੇ ਹੋਰ ਆਗੂ ਪਾਣੀ ਵਾਲੀ ਟੈਂਕੀ ਹੇਠਾਂ ਆਪਣੇ ਸਾਥੀਆਂ ਦੇ ਹੱਕ ਵਿੱਚ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)