ਪੜਚੋਲ ਕਰੋ

Sangrur News: ਸੰਗਰੂਰ 'ਚ ਸਿਹਤ ਵਿਭਾਗ ਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ, ਛੋਟੇ ਬੱਚਿਆਂ ਨੂੰ ਵੰਡੇ ਗਏ ਐਕਸਪਾਇਰੀ ਡੇਟ ਵਾਲੇ ਸੀਰਪ

ਸੰਗਰੂਰ ਦੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਆਂਗਣਵਾੜੀ ਕੇਂਦਰ ਨੂੰ ਭੇਜੀ ਗਈ ਐਕਸਪਾਇਰੀ ਡੇਟ ਦਾ ਆਇਰਨ ਅਤੇ ਫੋਲਿਕ ਐਸਿਡ ਸੀਰਪ, ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਲਗਾਏ ਗੰਭੀਰ ਦੋਸ਼, ਜੇਕਰ ਬੱਚਿਆਂ ਨੂੰ ਕੁਝ ਹੋ ਗਿਆ ਤਾਂ ਕੌਣ ਜ਼ਿੰਮੇਵਾਰ?

Punjab News: ਸੰਗਰੂਰ ਦੇ ਪਿੰਡ ਗੋਵਿੰਦਪੁਰਾ ਜਵਾਹਰਵਾਲਾ ਵਿੱਚ ਸਿਹਤ ਵਿਭਾਗ ਅਤੇ ਆਂਗਣਵਾੜੀ ਵਿਭਾਗ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਦੋਂ ਆਂਗਣਵਾੜੀ ਕੇਂਦਰ ਵਿੱਚੋਂ ਛੋਟੇ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਆਇਰਨ ਅਤੇ ਫੋਲਿਕ ਐਸਿਡ ਸੀਰਪ ਵੰਡਿਆ ਗਿਆ, ਪਰ ਹੈਰਾਨੀ ਵਾਲੀ ਗੱਲ ਇਹ ਸੀ ਕਿ ਇਹ ਸਾਰੇ ਸੀਰਪ ਐਕਸਪਾਇਰੀ ਡੇਟ ਵਾਲੇ ਨਿਕਲੇ। ਬੱਚਿਆਂ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਆਂਗਣਵਾੜੀ ਵਿਭਾਗ ਵੱਲੋਂ ਕੇਂਦਰ ਵਿੱਚ ਪਈ ਦਵਾਈ ਦੀ ਦੂਜੀ ਡੋਜ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ 'ਤੇ ਸਵਾਲ ਉਠਾਏ ਗਏ।

ਆਂਗਣਵਾੜੀ ਵਿਭਾਗ ਨੇ ਕੇਂਦਰ ਵਿੱਚ ਪਈ ਦਵਾਈ ਦੀ ਦੂਜੀ ਡੋਜ਼ ਨਸ਼ਟ ਕਰਨ ਕੀਤੀ ਗਈ ਕੋਸ਼ਿਸ਼ 

ਸੀ.ਡੀ.ਪੀ.ਓ ਸੁਖਵਿੰਦਰ ਕੌਰ ਨੇ ਕਿਹਾ ਕਿ ਸਾਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਸਾਨੂੰ ਕਿਸੇ ਨੇ ਨਹੀਂ ਦੱਸਿਆ ਪਰ ਅਸੀਂ ਇਸ ਮਾਮਲੇ ਦੇ ਵਿੱਚ ਜਾਂਚ ਕਰਾਂਗੇ। ਪਰ ਇੱਕ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਛੋਟੇ ਬੱਚਿਆਂ ਦੀ ਸਿਹਤ ਨਾਲ ਕਿਵੇਂ ਖਿਲਵਾੜ ਕੀਤਾ ਜਾ ਸਕਦਾ ਹੈ? ਉਹ ਵੀ ਐਕਸਪਾਇਰੀ ਡੇਟ ਵਾਲੀ।

ਕੇਂਦਰ ਵਿੱਚ ਮੌਜੂਦ ਦਵਾਈ ਦੇ ਸਟਾਕ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਹੁਣ ਪਿੰਡ ਦੇ ਲੋਕ ਇਸ ਪੂਰੇ ਮਾਮਲੇ 'ਤੇ ਕਾਰਵਾਈ ਚਾਹੁੰਦੇ ਹਨ ਪਰ ਆਂਗਣਵਾੜੀ ਕੇਂਦਰ 'ਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਸੁਪਰਵਾਈਜ਼ਰ ਨੂੰ ਸਿਹਤ ਵਿਭਾਗ ਤੋਂ ਸਪਲਾਈ ਮਿਲਦੀ ਹੈ ਅਤੇ ਉਹ ਅੱਗੇ ਲੋਕਾਂ ਨੂੰ ਸਪਲਾਈ ਕਰਦੇ ਹਨ।

ਦਵਾਈ ਦਾ ਨਾਮ ਕੀ ਹੈ?

ਆਂਗਣਵਾੜੀ ਕੇਂਦਰ ਤੋਂ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਦਵਾਈ ਦੀ ਬੋਤਲ ਦਾ ਨਾਮ ਆਇਰਨ ਅਤੇ ਫੋਲਿਕ ਐਸਿਡ ਸੀਰਪ ਹੈ, ਜੇਕਰ ਅਸੀਂ ਇਸ ਦੀ ਬਣਨ ਦੀ ਤਾਰੀਕ 6-2022 ਦਾ ਪੱਧਰ ਲਿਖਿਆ ਹੋਇਆ ਹੈ ਮਿਆਦ ਪੁੱਗਣ ਦੀ ਮਿਤੀ 11-2023 ਲਿਖੀ ਗਈ ਹੈ ਅਤੇ ਇਹ 2024 ਵਿੱਚ ਪਿੰਡ ਦੇ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਵਿੱਚ ਵੰਡੀ ਜਾ ਰਹੀ ਹੈ।

ਬੱਚਿਆਂ ਦੀ ਸਿਹਤ ਨਾਲ ਖਿਲਵਾੜ

ਹੁਣ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ 'ਤੇ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਸਾਡੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੈ ਕਿ ਸਿਹਤ ਵਿਭਾਗ ਅਤੇ ਆਂਗਣਵਾੜੀ ਵੱਲੋਂ ਐਕਸਪਾਇਰੀ ਡੇਟ ਦੀਆਂ ਦਵਾਈਆਂ ਭੇਜੀਆਂ ਜਾ ਰਹੀਆਂ ਹਨ। ਵਿਭਾਗ ਇਸ ਦੀ ਜਾਂਚ ਕਰਨਾ ਚਾਹੁੰਦਾ ਹੈ।  ਹੁਣ ਜਦੋਂ ਪਿੰਡ ਦੇ ਕੁਝ ਲੋਕਾਂ ਨੇ ਦੇਖਿਆ ਕਿ ਇਸ ਘਟਨਾ ਪਿੱਛੇ ਕੌਣ ਜ਼ਿੰਮੇਵਾਰ ਹੈ ਅਤੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
Advertisement
ABP Premium

ਵੀਡੀਓਜ਼

ਪੰਜਾਬ ਬੰਦ ਦੇ ਸੱਦੇ ਚ ਮਿਲਿਆ ਰਲਿਆ ਮਿਲਿਆ ਹੁੰਗਾਰਾPunjab Band ਦੋਰਾਨ ਐਮਰਜੈਂਸੀ ਸੇਵਾਵਾਂ ਲਈ ਕਿਸਾਨਾਂ ਨੇ ਰਾਹ ਖੋਲੇ | abp sanjhaCharanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂPunjab Band | ਕਿਸਾਨਾਂ ਨੇ ਕੀਤਾ ਜਾਮ, ਰਾਹਗੀਰ ਹੋ ਰਹੇ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ
Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Embed widget