ਪੜਚੋਲ ਕਰੋ

Sangrur news: BKU ਉਗਰਾਹਾਂ ਨੇ 2 ਬਿਜਲੀ ਇੰਸਪੈਰਟਰਾਂ ਨੂੰ ਬਣਾਇਆ ਬੰਧਕ, ਮੀਟਰ ਦਾ ਲੋਡ ਵਧਾਉਣ ਲਈ ਕਰ ਰਹੇ ਸੀ ਧੱਕਾ

Sangrur news: ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਵਿੱਚ ਬਿਜਲੀ ਵਿਭਾਗ ਦੇ 2 ਮੀਟਰ ਇੰਸਪੈਕਟਰਾਂ ਨੂੰ ਬੰਧਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Sangrur news:  ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਵਿੱਚ ਬਿਜਲੀ ਵਿਭਾਗ ਦੇ 2 ਮੀਟਰ ਇੰਸਪੈਕਟਰਾਂ ਨੂੰ ਬੰਧਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ 2 ਮੀਟਰ ਇੰਸਪੈਕਟਰ ਦਰਸ਼ਨ ਸਿੰਘ ਤੇ ਭੂਰਾ ਸਿੰਘ ਬਿਜਲੀ ਦਾ ਲੋਡ ਚੈੱਕ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਨ੍ਹਾਂ ਨੂੰ ਬੰਧਕ ਬਣਾ ਲਿਆ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਸਾਡੇ ਪਿੰਡ ਵਿੱਚ 15-20 ਬਿਜਲੀ ਦੇ ਮੀਟਰ ਸੜੇ ਹੋਏ ਹਨ, ਉਨ੍ਹਾਂ ਨੂੰ ਠੀਕ ਨਹੀਂ ਕੀਤਾ ਗਿਆ। ਅਸੀਂ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਵਿੱਚ ਬਿਜਲੀ ਵਿਭਾਗ ਦੇ 2 ਅਫਸਰ ਆਏ ਸਨ, ਜੋ ਕਿ ਲੋਕਾਂ ਨੂੰ ਬਿਜਲੀ ਦਾ ਲੋਡ ਵਧਾਉਣ ਲਈ ਧਮਕਾ ਰਹੇ ਹਨ, ਜਿਸ ਕਰਕੇ ਜਦੋਂ ਤੱਕ ਸਾਡੇ ਮੀਟਰਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਸੀਂ ਕਿਸੇ ਵੀ ਬਿਜਲੀ ਵਿਭਾਗ ਦੇ ਅਧਿਕਾਰੀ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦੇਵਾਂਗੇ।

ਇਹ ਵੀ ਪੜ੍ਹੋ: ਅਮਰੀਕਾ ’ਚ ਭਾਰਤੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਥੇ ਹੀ ਦੂਜੇ ਪਾਸੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿੰਡ ਲਹਿਲ ਖੁਰਦ ਵਿਖੇ ਬਿਜਲੀ ਮੀਟਰ ਚੈੱਕ ਕਰਨ ਆਏ ਸੀ ਕਿ ਜਿਨ੍ਹਾਂ ਦੇ ਮੀਟਰ ਦਾ ਲੋਡ ਘੱਟ ਹੈ, ਅਸੀਂ ਉਸ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਦੇਣੀ ਸੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਸਾਨੂੰ ਬੰਧਕ ਬਣਾ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂ ਚਿੱਪ ਵਾਲੇ ਮੀਟਰ ਨਾ ਲਾਉਣ ਦਾ ਵਿਰੋਧ ਕਰ ਰਹੇ ਹਨ ਅਤੇ ਜਿਸ ਨੂੰ ਲੈ ਕੇ ਸਾਨੂੰ ਤਿੰਨ ਤੋਂ ਚਾਰ ਘੰਟੇ ਤੱਕ ਬੰਧਕ ਬਣਾ ਕੇ ਰੱਖਿਆ ਗਿਆ।

ਇਹ ਵੀ ਪੜ੍ਹੋ: Amritsar News: ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਪੁਲਿਸ 'ਚ ਹੜਕੰਪ, ਕਈ ਥਾਣੇਦਾਰ ਲਾਈਨ ਹਾਜ਼ਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget